ਸ਼ੁੱਕਰਵਾਰ, ਫਰਵਰੀ 27, 2026 11:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਮਾਨ ਨੇ ਅਫਸਰਾਂ ਨਾਲ ਕੀਤੀ ਮੀਟਿੰਗ, ਮੋਹਾਲੀ ਕੌਮਾਂਤਰੀ ਹਵਾਈਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ‘ਤੇ ਹੋਈ ਚਰਚਾ

by propunjabtv
ਮਈ 23, 2022
in ਦੇਸ਼, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਮਵਾਰ ਨੂੰ ਸੂਬੇ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸੂਬੇ ਦੇ ਹਵਾਈ ਅੱਡਿਆਂ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ‘ਚ ਸੂਬੇ ਦੇ ਘਰੇਲੂ ਹਵਾਈ ਅੱਡਿਆਂ ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ।

ਮੀਟਿੰਗ ‘ਚ ਕਿਹਾ ਗਿਆ ਕਿ ਫੂਡ ਪ੍ਰੋਸੈਸਿੰਗ ਲਈ ਪੰਜਾਬ ਸਰਕਾਰ ਵੱਲੋਂ ਕਾਰਗੋ ਫਲਾਈਟਾਂ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ CM ਭਗਵੰਤ ਮਾਨ ਨੇ ਟਵੀਟ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਹੋਈ ਹੈ ਅਤੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਭਗਵੰਤ ਮਾਨ ਨੇ ਲਿਖਿਆ ਕਿ ਸਾਡੀ ਕੋਸ਼ਿਸ ਹੈ ਕਿ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫ਼ਾਇਦਾ ਮਿਲ ਸਕੇ।

Tags: cm mannMeets OfficersMohali Airport
Share199Tweet125Share50

Related Posts

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026
Load More

Recent News

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.