ਸੋਮਵਾਰ, ਅਕਤੂਬਰ 26, 2026 05:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਤ ਸੀਚੇਵਾਲ ਨੂੰ ਮਿਲਣ ਪਹੁੰਚੇ CM ਮਾਨ, ਵਾਤਾਵਰਣ ਸੁਧਾਰਨ ਲਈ ਸੁਝਾਅ ਮੰਗਦਿਆਂ ਕੀਤੀ ਇਹ ਅਪੀਲ

by propunjabtv
ਮਈ 27, 2022
in Featured, Featured News, ਪੰਜਾਬ
0

ਸੰਤ ਅਵਤਾਰ ਸਿੰਘ ਸੀਚੇਵਾਲ ਦੀ 34ਵੀ ਬਰਸੀ ਸਮਾਗਮ ਮੌਕੇ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ। ਇਸ ਮੌਕੇ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਸਰਪ੍ਰਸਤੀ ਹੇਠ ਸੰਤ ਬਾਬਾ ਅਵਤਾਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ  ਕੀਤੇ। ਸੰਤ ਬਾਬਾ ਅਵਤਾਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਆਪਣੇ ਸੰਬੋਧਨ ਦੌਰਾਨ ਭਗੰਵਤ ਮਾਨ ਨੇ ਲੋਕਾਂ ਦਾ ਧੰਨਵਾਦ ਕਰਦੇ ਕਿਹਾ ਕਿ ਇੰਨੀ ਗਰਮੀ ’ਚ ਵੀ ਲੋਕ ਇਥੇ ਵੱਡੀ ਗਿਣਤੀ ’ਚ ਮੌਜੂਦ ਹੋਏ ਹਨ। ਉਨ੍ਹਾਂ ਕਿਹਾ ਕਿ ਇਥੇ ਆ ਕੇ ਬੇਹੱਦ ਖ਼ੁਸ਼ੀ ਹੋਈ ਹੈ। ਇਥੇ ਵਾਤਾਵਰਣ ਪ੍ਰੇਮੀ ਲੋਕ ਰਹਿੰਦੇ ਹਨ, ਕਿਉਂਕਿ ਇਥੇ ਕੁਦਰਤ ਨੂੰ ਬਚਾਇਆ ਗਿਆ ਹੈ। ਇਥੇ ਪਾਣੀ ਨੂੰ ਪਿਤਾ ਦਾ ਦਰਜਾ, ਹਵਾ ਨੂੰ ਗੁਰੂ ਦਾ ਦਰਜਾ ਦਿੱਤਾ ਗਿਆ ਹੈ।

ਪਿਛਲੀਆਂ ਸਰਕਾਰਾਂ ’ਤੇ ਤਿੱਖੇ ਹਮਲੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹੁਣ ਸਮੈਕੀਆ, ਬਲੈਕੀਆ ਦਾ ਬਣਾ ਕੇ ਰੱਖ ਦਿੱਤਾ ਹੈ ਪਰ ਅਸੀਂ ਪੰਜਾਬ ਨੂੰ ਦੋਬਾਰਾ ਰੰਗਲਾ ਬਣਾਉਣਾ ਹੈ। ਪੰਜਾਬ ਨੂੰ ਕੋਈ ਕੈਲੀਫੋਨੀਆ, ਲੰਡਨ ਬਣਾਉਣ ਦੀ ਲੋੜ ਨਹੀਂ ਹੈ। ਸਾਡੇ ਕੋਲ ਅਜਿਹਾ ਖਜਾਨਾ ਪਿਆ ਹੈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਪੰਕਤੀ ’ਤੇ ਵੀ ਜੇਕਰ ਗੌਰ ਕਰ ਲਈਏ ਤਾਂ ਸੁਧਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੱਟੜੀ ’ਤੇ ਚੜ੍ਹੇਗੀ ਗੱਡੀ, ਮੇਰੇ ’ਤੇ ਯਕੀਨ ਰੱਖੀਓ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਵਿਦੇਸ਼ਾਂ ’ਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਪੰਜਾਬੀ ਇਥੇ ਹੀ ਰਹਿਣਗੇ। ਪੰਜਾਬ ਦੀ ਪਾਣੀ, ਹਵਾ ਅਤੇ ਮਿੱਟੀ ਨੂੰ ਬਚਾਓ। ਇਥੇ ਧਰਤੀ ’ਤੇ ਰੌਣਕ ਆਵੇਗੀ ਅਤੇ ਗਿੱਦੇ ਪੈਣਗੇ। ਦੇਸ਼ ਲਈ ਅਤੇ ਪੰਜਾਬ ਲਈ ਜਾਨ ਵੀ ਹਾਜ਼ਰ ਹੈ।

Tags: cm mannenvironmentSant Seechewal
Share202Tweet127Share51

Related Posts

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026
Load More

Recent News

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.