ਵੀਰਵਾਰ, ਸਤੰਬਰ 3, 2026 04:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਮਾਨ ਕੱਲ੍ਹ ਜਾਣਗੇ ਮੂਸਾ ਪਿੰਡ, ਦੁੱਖੀ ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ

by propunjabtv
ਜੂਨ 2, 2022
in Featured, Featured News, ਪੰਜਾਬ, ਰਾਜਨੀਤੀ
0

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੂਰੇ ਪੰਜਾਬ ‘ਚ ਸੋਗ ਦੀ ਲਹਿਰ ਹੈ ਪਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਦਾ ਦੁੱਖ ਬਹੁਤ ਵੱਡਾ ਹੈ। ਜਿਨ੍ਹਾਂ ਨੇ ਜਵਾਨੀ ‘ਚ ਹੀ ਆਪਣਾ ਜਵਾਨ ਪੁੱਤ ਗਵਾ ਲਿਆ।
ਇਸ ਕਤਲ ਤੋਂ ਬਾਅਦ ਪੰਜਾਬ ਸਰਕਾਰ ਵੀ ਲਗਾਤਾਰ ਸਵਾਲਾਂ ਦੇ ਘੇਰੇ ‘ਚ ਹੈ ਤੇ ਸਿਆਸਤ ਵੀ ਗਰਮਾਈ ਹੋਈ ਹੈ। ਵੱਖ-ਵੱਖ ਸਿਆਸਤਦਾਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਲਈ ਪਿੰਡ ਮੂਸਾ ਜਾ ਰਹੇ ਹਨ। ਅੱਜ ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਚੀਮਾ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਸਿੱਧੂ ਮੂਸੇਵਾਲਾ ਦੇ ਦੁੱਖੀ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ ਤੇ ਕੱਲ੍ਹ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪਿੰਡ ਮੂਸਾ ਜਾਣਗੇ ਤੇ ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 8 ਵਜੇ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।
ਇਸ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਲੀਡਰਾਂ ਵੱਲੋਂ ਵੀ ਅੱਜ ਦੁੱਖੀ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਹੈ। ਜਿਸ ‘ਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਗਜੇਂਦਰ ਸ਼ਿਖਾਵਤ, ਸੁਨੀਲ ਜਾਖੜ ਤੇ ਭੱਠਲ ਸ਼ਾਮਿਲ ਹਨ।

ਦੱਸ ਦੇਈਏ ਕਿ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Tags: cm bhagwant mannmoosa pindshare griefsidhu moose wala
Share204Tweet127Share51

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.