ਸ਼ੁੱਕਰਵਾਰ, ਫਰਵਰੀ 13, 2026 08:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

CM ਮਾਨ ਅੱਜ ਕਰਨਗੇ ਵੱਡਾ ਐਲਾਨ, ਪੰਜਾਬ ਵਾਸੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ

by propunjabtv
ਜੂਨ 10, 2022
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਕ ਹੋਰ ਵੱਡਾ ਐਲਾਨ ਕਰਨ ਜਾ ਰਹੇ ਹਨ।ਉਨਾਂ੍ਹ ਨੇ ਟਵੀਟ ਕਰਕੇ ਕਿਹਾ ਕਿ ਸਤਿਕਾਰਯੋਗ ਪੰਜਾਬੀਓ ਅੱਜ 2 ਵਜੇ ਲਾਈਵ ਹੋ ਕੇ ਤੁਹਾਡੇ ਸਾਰਿਆਂ ਨਾਲ ਇੱਕ ਵੱਡਾ ਫ਼ੈਸਲਾ ਸਾਂਝਾ ਕਰਾਂਗਾ।ਚੋਣਾਂ ਦੌਰਾਨ ਤੁਹਾਡੇ ਨਾਲ ਸਾਰਿਆਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਾਂ।

ਸਤਿਕਾਰਯੋਗ ਪੰਜਾਬੀਓ..
ਅੱਜ 2 ਵਜੇ LIVE ਹੋ ਕੇ ਤੁਹਾਡੇ ਸਾਰਿਆਂ ਨਾਲ ਇੱਕ ਵੱਡਾ ਫ਼ੈਸਲਾ ਸਾਂਝਾ ਕਰਾਂਗਾ..ਇਤਿਹਾਸਿਕ ਫ਼ੈਸਲਾ ਪੰਜਾਬ ਅਤੇ ਪੰਜਾਬੀਆਂ ਦੇ ਹਿਤ ਦਾ ਹੋਵੇਗਾ..ਚੋਣਾਂ ਦੌਰਾਨ ਤੁਹਾਡੇ ਸਾਰਿਆਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਾਂ..

— Bhagwant Mann (@BhagwantMann) June 10, 2022

ਇਤਿਹਾਸਕ ਫੈਸਲਾ ਤੇ ਪੰਜਾਬ ਵਾਸੀਆਂ ਦੇ ਹਿੱਤ ‘ਚ ਹੋਵੇਗਾ।ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੀਐੱਮ ਮਾਨ ਨੇ ਸ਼ਰਾਬ ਸਸਤੀ ਕਰਨ ਨੂੰ ਲੈ ਕੇ ਐਲਾਨ ਦਿੱਤਾ ਸੀ।ਜਿਸ ਨਾਲ ਉਨ੍ਹਾਂ ਦਾ ਕਹਿਣਾ ਹੈ ਕਿ ਸ਼ਰਾਬ ਸਸਤੀ ਕਰਨ ਨਾਲ ਸ਼ਰਾਬ ਮਾਫੀਆ ਖ਼ਤਮ ਹੋਵੇਗਾ।ਇਸ ਨਾਲ ਕੋਈ ਕਾਲਾ ਧੰਦਾ ਨਹੀਂ ਹੋਵੇਗਾ।

Tags: cm bhagwant manntweet
Share249Tweet156Share62

Related Posts

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.