ਐਤਵਾਰ, ਜੂਨ 29, 2025 03:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭ੍ਰਿਸ਼ਟਾਚਾਰ ‘ਚ ਕਈ ਅੰਦਰ ਕੀਤੇ, ਕਈਆਂ ਦੀ ਤਿਆਰੀ ਹੈ, ਜ਼ਮਾਨਤ ਨਹੀਂ ਮਿਲਣ ਦੇਵਾਂਗੇ: CM ਮਾਨ

by propunjabtv
ਜੂਨ 16, 2022
in Featured News, ਪੰਜਾਬ
0

ਸੰਗਰੂਰ ਲੋਕਸਭਾ ਸੀਟ ‘ਤੇ ਉਪਚੋਣਾਂ ‘ਚ ਵੀਰਵਾਰ ਨੂੰ ਸੀਐੱਮ ਭਗਵੰਤ ਮਾਨ ਨੇ ਰੋਡ ਸ਼ੋਅ ਕੀਤਾ।ਭਦੌੜ ਤੋਂ ਰੋਡ ਸ਼ੋਅ ਕੀਤੀ ਸ਼ੁਰੂਆਤ ਹੋਈ।ਇੱਥੇ ਮਾਨ ਨੇ ਕਿਹਾ ਕਿ ਪੰਜਾਬ ‘ਚ ਕਰੱਪਸ਼ਨ ‘ਚ ਕੁਝ ਅੰਦਰ ਕਰ ਦਿੱਤੇ ਹਨ।ਕਈਆਂ ਦੀ ਵਾਰੀ ਹੈ ਅਤੇ ਉਸ ‘ਚ ਕੁਝ ਦੀ ਤਿਆਰੀ ਹੋ ਚੁੱਕੀ ਹੈ।ਮਾਨ ਨੇ ਕਿਹਾ ਕਿ ਇੰਨੇ ਪੁਖਤਾ ਢੰਗ ਨਾਲ ਕਾਰਵਾਈ ਕਰਨਗੇ ਕਿ ਉਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਮਿਲੇਗੀ।ਮਾਨ ਨੇ ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਸੀਐੱਮ ਭਗਵੰਤ ਮਾਨ ਨੇ ਬਾਦਲਾਂ ‘ਤੇ ਵੀ ਤਿੱਖੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਵਾਲੇ ਕਹਿ ਰਹੇ ਹਨ ਕਿ ਸਾਂਸਦ ਬਣਾ ਦਿਓ ਤਾਂ ਬੰਦੀ ਸਿੰਘ ਰਿਹਾ ਕਰਵਾ ਦੇਵਾਂਗੇ।

ਅਜਿਹਾ ਕਿਹੜਾ ਨਿਯਮ ‘ਚ ਲਿਖਿਆ ਹੈ ਕਿ ਸਾਂਸਦ ਬਣਨ ਨਾਲ ਬੰਦੀ ਸਿੰਘ ਰਿਹਾ ਹੋ ਜਾਣਗੇ।ਜੇਕਰ ਕਿਤੇ ਅਜਿਹਾ ਹੈ ਫਿਰ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਨੇ ਬੰਦੀ ਸਿੱਖ ਕਿਉਂ ਨਹੀਂ ਛੁਡਾਏ।ਉਹ ਦੋਵੇਂ ਵੀ ਤਾਂ ਸਾਂਸਦ ਹਨ।ਮਾਨ ਨੇ ਇੰਨਾ ਜ਼ਰੂਰ ਕਿਹਾ ਕਿ ਮੈਂ ਖੁਦ ਵੀ ਚਾਹੁੰਦਾ ਹਾਂ ਕਿ ਜਿੰਨੀ ਸਜ਼ਾ ਪੂਰੀ ਹੋ ਚੁੱਕੀ, ਉਹ ਜੇਲ ਤੋਂ ਬਾਹਰ ਆਉਣ ਚਾਹੀਦੇ।

ਮਾਨ ਨੇ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਮਾਨ ‘ਤੇ ਵੀ ਵਿਅੰਗ ਕੱਸਿਆ। ਮਾਨ ਨੇ ਕਿਹਾ ਕਿ ਸਿਮਰਨਜੀਤ ਮਾਨ ਤਲਵਾਰ ਲੈ ਕੇ ਘੁੰਮ ਰਹੇ ਹਨ। ਅਸੀਂ ਪਿਆਰ ਅਤੇ ਤਰੱਕੀ ਦੀ ਗੱਲ ਕਰ ਰਹੇ ਹਾਂ ਅਤੇ ਉਹ ਤਲਵਾਰ ਦੀ ਗੱਲ ਕਰ ਰਿਹਾ ਹੈ।

ਸੀਐਮ ਭਗਵੰਤ ਮਾਨ ਨੇ ਭਾਜਪਾ ਉਮੀਦਵਾਰ ਕੇਵਲ ਢਿੱਲੋਂ ‘ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਢਿੱਲੋਂ ਸਾਡੇ ਸਾਂਝੇ ਘਰ ਦੇ ਵਲੰਟੀਅਰ ਗੁਰਮੇਲ ਵਿਰੁੱਧ ਚੋਣ ਮੈਦਾਨ ਵਿੱਚ ਹਨ। ਉਸ ਨੇ ਸਪੇਨ ਵਿੱਚ 2 ਘਰ ਦੱਸੇ ਹਨ। ਸਪੇਨ ਦਾ ਮਤਲਬ ਹੈ ਡਰੱਗ ਤਸਕਰੀ। ਅਜਿਹੇ ਲੋਕਾਂ ਦੇ ਹੀ ਉੱਥੇ ਘਰ ਹਨ। ਢਿੱਲੋਂ ਸੰਗਰੂਰ ਵਿੱਚ ਏਅਰਪੋਰਟ ਬਣਾਉਣ ਦੀ ਗੱਲ ਕਰ ਰਹੇ ਹਨ। ਇੱਥੇ ਲੋਕ ਬੱਸ ਵਿੱਚ ਚੜ੍ਹਨ ਦੇ ਯੋਗ ਨਹੀਂ ਹਨ। ਇਹ ਹਵਾਈ ਅੱਡਾ ਉਨ੍ਹਾਂ ਲਈ ਵੀ ਲਾਭਦਾਇਕ ਹੋਵੇਗਾ।

Tags: anti partiescm bhagwant manngovernment of punjab
Share200Tweet125Share50

Related Posts

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ , ਜਾਣੋ ਕਿਵੇਂ ਦਾ ਰਹੇਗਾ ਮੌਸਮ

ਜੂਨ 28, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.