ਸ਼ੁੱਕਰਵਾਰ, ਜੂਨ 6, 2025 02:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਦਿੱਲੀ ਦੇ CM ਤੇ ਵਿਧਾਇਕਾਂ ਦੀਆਂ ਵਧੀਆਂ ਤਨਖ਼ਾਹਾਂ ਤੇ ਭੱਤੇ, ਜਾਣੋ ਕੇਜਰੀਵਾਲ ਦੀ ਕਿੰਨੀ ਤਨਖ਼ਾਹ…

by propunjabtv
ਜੁਲਾਈ 5, 2022
in Featured News, ਦੇਸ਼
0

ਦਿੱਲੀ ਵਿਧਾਨ ਸਭਾ ਨੇ ਸੋਮਵਾਰ ਨੂੰ ਵਿਧਾਇਕਾਂ ਦੀ ਤਨਖਾਹ ਅਤੇ ਭੱਤਿਆਂ ਨੂੰ ਦੁੱਗਣਾ ਕਰਨ ਵਾਲਾ ਬਿੱਲ ਪਾਸ ਕਰ ਦਿੱਤਾ।ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਕਿਹਾ ਕਿ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ ਦੇਸ਼ ‘ਚ ਸਭ ਤੋਂ ਘੱਟ ਹੈ। ਪਿਛਲੀ ਵਾਰ ਜਦੋਂ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ ਵਧਾਉਣ ਦਾ ਬਿੱਲ ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਸੀ ਤਾਂ ਇਸ ਦੀ ਕਾਫ਼ੀ ਆਲੋਚਨਾ ਹੋਈ ਸੀ।

ਦਿੱਲੀ ਸਰਕਾਰ ਦੇ ਕਾਨੂੰਨ, ਨਿਆਂ ਅਤੇ ਕਾਨੂੰਨੀ ਮਾਮਲਿਆਂ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਮੰਤਰੀਆਂ, ਵਿਧਾਇਕਾਂ, ਸਪੀਕਰ, ਡਿਪਟੀ ਸਪੀਕਰ, ਵਿਰੋਧੀ ਧਿਰ ਦੇ ਨੇਤਾ ਅਤੇ ਚੀਫ ਵ੍ਹਿਪ ਦੀਆਂ ਤਨਖਾਹਾਂ ਵਧਾਉਣ ਲਈ ਬਿੱਲ ਪੇਸ਼ ਕੀਤਾ।
ਦਿੱਲੀ ਦੇ ਸੀਐੱਮ ਤੇ ਵਿਧਾਇਕਾਂ ਦੀਆਂ ਤਨਖਾਹਾਂ ਤੇ ਭੱਤਿਆਂ ‘ਚ ਵਾਧਾ ਹੋਇਆ ਹੈ।ਕੇਜਰੀਵਾਲ ਸਰਕਾਰ ਨੇ ਇਹ ਬਿੱਲ ਪਾਸ ਕੀਤਾ।ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਤੇ ਮੰਤਰੀਆਂ ਦੀ ਤਨਖਾਹ 72,000 ਰੁਪਏ ਤੋਂ ਵੱਧ ਕੇ ਹੋਵੇਗੀ 1,70,000 ਰੁਪਏ ਅਤੇ ਵਿਧਾਇਕਾਂ ਦੀ ਤਨਖਾਹ 54,000 ਰੁਪਏ ਤੋਂ ਵੱਧ ਕੇ ਹੋਵੇਗੀ 90,000 ਰੁਪਏ।ਇਹ ਬਿੱਲ ਭਾਜਪਾ ਤੇ ਕੇਜਰੀਵਾਲ ਸਰਕਾਰ ਨੇ ਮਿਲ ਕੇ ਪਾਸ ਕੀਤਾ ਹੈ।

ਦਿੱਲੀ ‘ਚ ਇੱਕ ਵਿਧਾਇਕ ਨੂੰ ਇਸ ਸਮੇਂ ਤਨਖ਼ਾਹ ਅਤੇ ਭੱਤੇ ਵਜੋਂ 54,000 ਰੁਪਏ ਪ੍ਰਤੀ ਮਹੀਨਾ ਮਿਲਦੇ ਹਨ, ਜੋ ਹੁਣ ਵਧਾ ਕੇ 90,000 ਰੁਪਏ ਹੋ ਜਾਣਗੇ। ਸੋਧੇ ਹੋਏ ਤਨਖ਼ਾਹ ਅਤੇ ਭੱਤਿਆਂ ਦੀ ਵੰਡ ‘ਚ ਮੂਲ ਤਨਖਾਹ – 30,000 ਰੁਪਏ, ਚੋਣ ਖੇਤਰ ਭੱਤਾ – 25,000 ਰੁਪਏ, ਸਕੱਤਰੇਤ ਭੱਤਾ – 15,000 ਰੁਪਏ, ਟੈਲੀਫ਼ੋਨ ਭੱਤਾ – 10,000 ਰੁਪਏ, ਟਰਾਂਸਪੋਰਟ ਭੱਤਾ – 10,000 ਰੁਪਏ ਸ਼ਾਮਲ ਹਨ।

Tags: Bildehli cm and MLA 'sDelhiLegislativeAssemblylatest punjabi news
Share199Tweet124Share50

Related Posts

weight-loss-men_lead (1)

Weight Loss tips: GYM ਛੱਡ ਅਪਣਾਓ ਇਹ ਤਰੀਕਾ, ਤੇਜ਼ੀ ਨਾਲ ਘਟੇਗਾ ਵਜਨ

ਜੂਨ 5, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਇਸ ਮੁੱਦੇ ਤੇ ਕੀਤੀ ਗੱਲਬਾਤ

ਜੂਨ 5, 2025

ਹੁਣ ਇੰਨ੍ਹਾਂ ਦੇਸ਼ਾਂ ਨੂੰ ਨਹੀਂ ਮਿਲੇਗੀ ਅਮਰੀਕਾ ‘ਚ ENTRY, ਟਰੰਪ ਨੇ ਕੀਤਾ ਨਵਾਂ ਐਲਾਨ

ਜੂਨ 5, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025
Load More

Recent News

weight-loss-men_lead (1)

Weight Loss tips: GYM ਛੱਡ ਅਪਣਾਓ ਇਹ ਤਰੀਕਾ, ਤੇਜ਼ੀ ਨਾਲ ਘਟੇਗਾ ਵਜਨ

ਜੂਨ 5, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਇਸ ਮੁੱਦੇ ਤੇ ਕੀਤੀ ਗੱਲਬਾਤ

ਜੂਨ 5, 2025

ਹੁਣ ਇੰਨ੍ਹਾਂ ਦੇਸ਼ਾਂ ਨੂੰ ਨਹੀਂ ਮਿਲੇਗੀ ਅਮਰੀਕਾ ‘ਚ ENTRY, ਟਰੰਪ ਨੇ ਕੀਤਾ ਨਵਾਂ ਐਲਾਨ

ਜੂਨ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.