ਸ਼ਨੀਵਾਰ, ਮਾਰਚ 7, 2026 06:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਗਵੰਤ ਮਾਨ ਨੂੰ CM ਹਾਊਸ ਵਧਾਈ ਦੇਣ ਪਹੁੰਚੇ ਮਹੰਤ, ਦੇਖੋ ਕਿਹੜੀ ਕਰ ਰਹੇ ਅਰਦਾਸ

by propunjabtv
ਜੁਲਾਈ 6, 2022
in Featured, Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਕਿ ਦੂਜਾ ਵਿਆਹ ਕਰਵਾ ਰਹੇ ਹਨ। ਉਨ੍ਹਾਂ ਨੂੰ ਵਿਧਾਇਕਾਂ ਤੇ ਆਮ ਲੋਕਾਂ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਹੁਣ ਉਨ੍ਹਾਂ ਨੂੰ ਵਧਾਈ ਦੇਣ ਉਨ੍ਹਾਂ ਦੇ ਘਰ ਮਹੰਤ ਵੀ ਪੁੱਜ ਗਏ ਹਨ। ਜੋ ਕਿ ਵਿਆਹ ਦੀ ਉਨ੍ਹਾਂ ਨੂੰ ਵਧਾਈ ਦਿੰਦੇ ਨਜ਼ਰ ਆ ਰਹੇ ਹਨ ਤੇ ਇਸ ਦੌਰਾਨ ਸੀ.ਐੱਮ. ਮਾਨ ਦੇ ਘਰ ਪਹੁੰਚੇ ਮਹੰਤਾਂ ਵੱਲੋਂ ਉਨ੍ਹਾਂ ਨੇ ਵਿਆਹ ਦੀਆਂ ਬੋਲੀਆਂ ਵੀ ਗਾਈਆਂ ਗਈਆਂ। ਇਸ ਦੌਰਾਨ ਪਤਰਕਾਰਾਂ ਵੱਲੋਂ ਮਹੰਤ ਨਾਲ ਗੱਲਬਾਤ ਵੀ ਕੀਤੀ ਗਈ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੀ. ਐੱਮ. ਮਾਨ ਨੂੰ ਵਿਆਹ ਦੀਆਂ ਸਾਡੇ ਪੂਰੇ ਸਮਾਜ ਵੱਲੋਂ ਸ਼ੁਭਕਾਮਨਾਵਾਂ। ਉਨ੍ਹਾਂ ਕਿਹਾ ਕਿ ਉਹ ਵੀ ਸਾਡੇ ਸਮਾਜ ਦਾ ਬਹੁਤ ਸਤਿਕਾਰ ਕਰਦੇ ਹਨ। ਮੇਰੀ ਇਹ ਹੀ ਕਾਮਨਾ ਹੈ ਕਿ ਉਨ੍ਹਾਂ ਦੀ ਸਰਕਾਰ ਲੰਬੇ ਸਮੇਂ ਤੱਕ ਚੱਲੇ ਤੇ ਉਹ ਇਸੇ ਤਰ੍ਹਾਂ ਸਮਾਜ ਭਲਾਈ ਦੇ ਕੰਮ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਮੈਂ ਸੀ. ਐੱਮ. ਮਾਨ ਜੀ ਦੀ ਮਾਤਾ ਜੀ ਨੂੰ ਮਿਲਾਂਗੀ ਤੇ ਉਨ੍ਹਾਂ ਨੂੰ ਆਉਂਦੇ ਸਾਲ ਨੂੰ ਪੋਤਰੇ ਦੀ ਵੀ ਦੁਆ ਦੇ ਕੇ ਜਾਵਾਂਗੀ।

ਦੱਸ ਦੇਈਏ ਕਿ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਦਾ 6 ਸਾਲ ਪਹਿਲਾਂ ਤਲਾਕ ਹੋ ਗਿਆ ਸੀ। ਉਨ੍ਹਾਂ ਦੀ ਪਹਿਲੀ ਪਤਨੀ ਤੇ ਬੱਚੇ ਅਮਰੀਕਾ ਵਿੱਚ ਰਹਿੰਦੇ ਹਨ। ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਦੇ ਦੋਵੇਂ ਬੱਚੇ ਵੀ ਆਏ ਸਨ। ਭਗਵੰਤ ਮਾਨ ਦਾ ਪਹਿਲਾ ਵਿਆਹ ਇੰਦਰਪ੍ਰੀਤ ਕੌਰ ਨਾਲ ਹੋਇਆ। ਸਾਲ 2015 ‘ਚ ਦੋਹਾਂ ਨੇ ਆਪਸੀ ਸਹਿਮਤੀ ਨਾਲ ਤਲਾਕ ਲੈ ਕੇ ਵੱਖ-ਵੱਖ ਹੋਣ ਦਾ ਫੈਸਲਾ ਕੀਤਾ ਸੀ। ਤਲਾਕ ਤੋਂ ਬਾਅਦ ਇੰਦਰਪ੍ਰੀਤ ਦੋਵੇਂ ਬੱਚਿਆਂ ਨਾਲ ਅਮਰੀਕਾ ਚਲੀ ਗਈ। ਭਗਵੰਤ ਮਾਨ ਦੇ ਬੇਟੇ ਦਾ ਨਾਂ ਦਿਲਸ਼ਾਨ ਅਤੇ ਬੇਟੀ ਦਾ ਨਾਂ ਸੀਰਤ ਹੈ।

Tags: cm bhagwant mannMahantmarriage
Share202Tweet127Share51

Related Posts

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026
Load More

Recent News

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.