ਐਤਵਾਰ, ਜੂਨ 8, 2025 12:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪਹੁੰਚੇ ਮੁਹਾਲੀ, CM ਮਾਨ ਦੇ ਵਿਆਹ ‘ਚ ਪਿਤਾ ਦੀਆਂ ਰਸਮਾਂ ਨਿਭਾਉਣਗੇ

by propunjabtv
ਜੁਲਾਈ 7, 2022
in Featured News, ਪੰਜਾਬ
0

ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਸੀਅੇੱਮ ਮਾਨ ਦੇ ਵਿਆਹ ‘ਚ ਸ਼ਾਮਿਲ ਹੋਣ ਲਈ ਮੁਹਾਲੀ ਪਹੁੰਚ ਚੁੱਕੇ ਹਨ।ਅਰਵਿੰਦ ਕੇਜਰੀਵਾਲ ਆਪਣੇ ਪੂਰੇ ਪਰਿਵਾਰ ਨਾਲ ਸੀਐੱਮ ਮਾਨ ਦੇ ਵਿਆਹ ‘ਚ ਸ਼ਾਮਿਲ ਹੋਣਗੇ।ਉਹ ਵੱਡੇ ਭਰਾ ਅਤੇ ਪਿਤਾ ਦੇ ਵਜੋਂ ਰਸਮਾਂ ਨਿਭਾਉਣਗੇ।ਆਪ ਵਿਧਾਇਕਾਂ ਅਤੇ ਰਾਘਵ ਚੱਢਾ , ਅਮਨ ਅਰੋੜਾ , ਹਰਪਾਲ ਚੀਮਾ ਹੁਣਾਂ ਨੇ ਅਰਵਿੰਦ ਕੇਜਰੀਵਾਲ ਨੂੰ ਏਅਰਪੋਰਟ ਤੋਂ ਸਪਾਟ ਕੀਤਾ।ਅਰਵਿੰਦ ਕੇਜਰੀਵਾਲ ਥੋੜ੍ਹੀ ਦੇਰ ‘ਚ ਸੀਐੱਮ ਦੇ ਘਰ ਪਹੁੰਚ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਅੱਜ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ।ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ‘ਚ ਸੀਐੱਮ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਹੋਣਗੇ।ਸੀਐੱਮ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਉਨ੍ਹਾਂ ਦੇ ਸਾਰੇ ਕਰੀਬੀ ਤੇ ਰਿਸ਼ਤੇਦਾਰ ਪਹੁੰਚਣੇ ਸ਼ੁਰੂ ਹੋ ਗਏ ਹਨ।ਸੀਅੇੱਮ ਦੇ ਵਿਆਹ ਦੇ ਥੋੜ੍ਹੇ ਤੇ ਖਾਸ ਮਹਿਮਾਨ ਹੀ ਸ਼ਾਮਿਲ ਹੋਣਗੇ।

ਦਿੱਲੀ ਤੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਵਿਆਹ ‘ਚ ਸ਼ਾਮਿਲ ਹੋਣਗੇ।ਰਾਘਵ ਚੱਢਾ ਵਿਆਹ ‘ਚ ਸ਼ਾਮਿਲ ਹੋਣਗੇ।ਜੋ ਕਿ ਸੀਐੱਮ ਦੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਦੇਖ ਰਹੇ ਹਨ।ਹਰਪਾਲ ਚੀਮਾ ਵਿੱਤ ਮੰਤਰੀ ਅਰਵਿੰਦ ਕੇਜਰੀਵਾਲ ਨੇ ਏਅਰਪੋਰਟ ਤੋਂ ਸਪਾਟ ਕਰਨ ਜਾਣਗੇ।ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (48) ਦਾ ਅੱਜ ਦੂਜਾ ਵਿਆਹ ਹੈ।

Tags: arvind kejriwalBhagwant Manncm mann
Share201Tweet126Share50

Related Posts

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025

Punjab Weather Update: ਪੰਜਾਬ ‘ਚ ਵੱਧ ਰਿਹਾ ਤਾਪਮਾਨ, ਇਹਨਾਂ ਜ਼ਿਲਿਆਂ ਲਈ ਜਾਰੀ ਹੋਇਆ ਮੌਸਮ ਅਲਰਟ

ਜੂਨ 7, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.