ਸ਼ਨੀਵਾਰ, ਜੁਲਾਈ 11, 2026 01:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੇ ਹਰਿਆਣਾ ਤੋਂ ਓਮ ਪ੍ਰਕਾਸ਼ ਚੌਟਾਲਾ ਨੇ ਕੀਤੀ ਮੁਲਾਕਾਤ

by propunjabtv
ਅਗਸਤ 13, 2021
in ਦੇਸ਼, ਪੰਜਾਬ, ਰਾਜਨੀਤੀ
0

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਨੇਤਾ ਓਮ ਪ੍ਰਕਾਸ਼ ਚੌਟਾਲਾ ਨੇ  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੌਟਾਲਾ ਨੇ  ਬਾਦਲ ਦੀ ਸਿਹਤ ਦਾ ਹਾਲ-ਚਾਲ ਬਾਰੇ ਪੁੱਛਣ ਮਗਰੋਂ ਰਾਜਨੀਤਕ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ।

ਚੌਟਾਲਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਅਰਾ ਦਿੱਤਾ ਸੀ ਕਿ ‘ਦੇਸ਼ ਨਹੀਂ ਬਿਕਨੇ ਦੂੰਗਾ’। ਅੱਜ ਉਸ ਦੇ ਉਲਟ ਕੁਝ ਪੂੰਜੀਪਤੀਆਂ ਨੂੰ ਦੇਸ਼ ਵੇਚਣ ਲੱਗੇ ਹੋਏ ਹਨ। ਉਨ੍ਹਾਂ ‘ਸਾਧਾਰਨ ਬੀਮਾ ਕਾਰੋਬਾਰ ਸੋਧ ਬਿੱਲ-2021’ ਨੂੰ ਮਨਜ਼ੂਰੀ ਦੇ ਕੇ ਐੱਲਆਈਸੀ ਵੇਚਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਰੇਲਵੇ ਸਟੇਸ਼ਨਾਂ ਅਤੇ ਰੇਲ ਗੱਡੀਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਤਬਾਹ ਹੋ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਉਹ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵੇਗੌੜਾ, ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਸਣੇ ਹੋਰਨਾਂ ਕਈ ਰਾਜਸੀ ਆਗੂਆਂ ਨੂੰ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤੀਜੇ ਫਰੰਟ ਦਾ ਐਲਾਨ 25 ਸਤੰਬਰ ਨੂੰ ਚੌਧਰੀ ਦੇਵੀ ਲਾਲ ਦੇ ਜਨਮ ਦਿਨ ਮੌਕੇ ਕੀਤਾ ਜਾਵੇਗਾ।

Tags: Former CM PunjabharyanaOm Prakash ChautalaParkash Singh Badal
Share203Tweet127Share51

Related Posts

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026
Load More

Recent News

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.