ਬੁੱਧਵਾਰ, ਜੁਲਾਈ 29, 2026 05:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਤ ਸੀਚੇਵਾਲ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ, CM ਮਾਨ ਨੇ ਟਵੀਟ ਕਰ ਦਿੱਤੀ ਵਧਾਈ

by propunjabtv
ਜੁਲਾਈ 8, 2022
in Featured, Featured News, ਪੰਜਾਬ
0

ਵਾਤਾਵਰਣ ਪ੍ਰੇਮੀ ਸਤਿਕਾਰਯੋਗ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਨੂੰ ਵਧਾਈ ਦਿੰਦੇ ਨਜ਼ਰ ਆਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਵਾਤਾਵਰਣ ਪ੍ਰੇਮੀ ਸਤਿਕਾਰਯੋਗ ਪਦਮ ਸ੍ਰੀ ਸੰਤ ਸੀਚੇਵਾਲ ਜੀ ਨੂੰ ਪੰਜਾਬ ਤਰਫੋਂ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ‘ਤੇ ਬਹੁਤ-ਬਹੁਤ ਵਧਾਈਆਂ। ਯਕੀਨਨ ਮੈਂ ਇਹ ਕਹਿ ਸਕਦਾ ਹਾਂ ਕਿ ਸੰਤ ਜੀ ਵਾਤਾਵਰਣ ਸਮੇਤ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਪੰਜਾਬ-ਪੰਜਾਬੀਆਂ ਦੀ ਆਵਾਜ਼ ਬਣਨਗੇ।

ਵਾਤਾਵਰਣ ਪ੍ਰੇਮੀ ਸਤਿਕਾਰਯੋਗ ਪਦਮ ਸ੍ਰੀ @SantSeechewal ਜੀ ਨੂੰ ਪੰਜਾਬ ਤਰਫੋਂ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ‘ਤੇ ਬਹੁਤ-ਬਹੁਤ ਵਧਾਈਆਂ..

ਯਕੀਨਨ ਮੈਂ ਇਹ ਕਹਿ ਸਕਦਾ ਹਾਂ ਕਿ ਸੰਤ ਜੀ ਵਾਤਾਵਰਣ ਸਮੇਤ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਪੰਜਾਬ-ਪੰਜਾਬੀਆਂ ਦੀ ਆਵਾਜ਼ ਬਣਨਗੇ.. https://t.co/sa0WiuyNk7

— Bhagwant Mann (@BhagwantMann) July 8, 2022

ਦੱਸਣਯੋਗ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਨਦੀਆਂ ਵਿੱਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਜਾਣੇ ਜਾਂਦੇ ਹਨ। ਉਹ ਬਾਬਾ ਸੀਚੇਵਾਲ ਤੇ ਈਸੀਓ ਦੇ ਨਾਂ ਨਾਲ ਮਸ਼ਹੂਰ ਹਨ। ਸੁਲਤਾਨਪੁਰ ਲੋਧੀ ਵਿੱਚ 160 ਕਿਲੋਮੀਟਰ ਲੰਮੀ ਕਾਲੀ ਬੇਈਂ ਨਦੀ ਨੂੰ ਸਾਫ ਕਰਨ ਦਾ ਸਿਹਰਾ ਉਨ੍ਹਾਂ ਨੂੰ ਹੀ ਦਿੱਤਾ ਗਿਆ ਹੈ। ਸੰਤ ਸੀਚੇਵਾਲ ਨੇ ਸਾਲ 2007 ਵਿੱਚ ਇਕੱਲੇ ਹੀ ਕਾਲੀ ਬੇਈਂ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਸੀ। ਜਲੰਧਰ ਦੇ ਕਿਸਾਨ ਪਰਿਵਾਰ ਵਿੱਚ ਪੈਦਾ ਹੋਏ ਬਾਬਾ ਸੀਚੇਵਾਲ ਕਈ ਸਾਲਾਂ ਤੋਂ ਨਦੀਆਂ ਵਿੱਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਮੁਹਿੰਮ ਚਲਾ ਰਹੇ ਹਨ। 2017 ਵਿੱਚ ਬਾਬਾ ਸੀਚੇਵਾਲ ਦੇ ਅਹਿਮ ਯੋਗਦਾਨ ਲਈ ਉਨ੍ਹਾਂ ਨੂੰ ਪਦਮ ਸ਼੍ਰੀ ਐਵਾਰਡ ਨਾਲ ਵੀ ਸਨਮਾਨਤ ਕੀਤਾ ਗਿਆ ਸੀ।

Tags: cm mannCongratulationsRajya Sabha MemberSant Seechewal
Share201Tweet126Share50

Related Posts

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026
Load More

Recent News

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.