ਵੀਰਵਾਰ, ਸਤੰਬਰ 3, 2026 06:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

CM ਦੀ ਰਿਹਾਇਸ਼ ਮੂਹਰੇ ਦੋ ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਚੁੱਕਿਆ ਖੌਫ਼ਨਾਕ ਕਦਮ

by propunjabtv
ਜੁਲਾਈ 16, 2022
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਸਥਿਤ ਘਰ ਦੇ ਬਾਹਰ 2 ਨੌਜਵਾਨਾਂ ਨੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ।ਇੱਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ।

ਦੂਜੇ ਪਾਸੇ ਨੇ ਧਰਨੇ ਦੀ ਥਾਂ ‘ਤੇ ਵੀ ਫਾਹ ਲਗਾ ਕੇ ਜਾਨ ਦੇਣ ਦੀ ਕੋਸ਼ਿਸ਼ ਕੀਤੀ।ਸਪਰੇਅ ਪੀਣ ਵਾਲੇ ਨੌਜਵਾਨ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਦੂਜੇ ਪਾਸੇ ਫਾਹ ਲਗਾਉਣ ਵਾਲੇ ਨੌਜਵਾਨ ਨੂੰ ਮੌਕੇ ‘ਤੇ ਸਾਥੀਆਂ ਨੇ ਬਚਾ ਲਿਆ।ਇਹ ਨੌਜਵਾਨ ਪੁਲਿਸ ਭਰਤੀ ਦੇ ਨਿਯੁਕਤੀ ਪੱਤਰ ਦੇਣ ਦੀ ਮੰਗ ਕਰ ਰਹੇ ਹਨ।

2016-17 ‘ਚ ਹੋਈਆਂ ਸੀ ਭਰਤੀਆਂ
ਪੰਜਾਬ ਪੁਲਿਸ ‘ਚ 2016-17 ‘ਚ ਭਰਤੀ ਹੋਈ ਸੀ।ਇਸ ਦੌਰਾਨ ਨੌਜਵਾਨਾਂ ਦੇ ਸਾਰੇ ਟੈਸਟ ਤੋਂ ਬਾਅਦ ਵੈਰੀਫਿਕੇਸ਼ਨ ਵੀ ਹੋ ਚੁੱਕੀ ਹੈ।ਅਕਾਲੀ ਸਰਕਾਰ ਦੇ ਸਮੇਂ ਭਰਤੀ ਤੋਂ ਬਾਅਦ ਅਗਲੇ 5 ਸਾਲ ਕਾਂਗਰਸ ਸਰਕਾਰ ਨੇ ਕੋਈ ਸੁਣਵਾਈ ਨਹੀਂ ਕੀਤੀ।ਨੌਜਵਾਨ ਇਸੇ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਹਨ।ਸੀਐੱਮ ਦੀ ਰਿਹਾਇਸ਼ ਦੇ ਬਾਹਰ ਹੁਣ 11 ਨੌਜਵਾਨ ਮੌਨ ਵਰਤ ‘ਤੇ ਬੈਠੇ ਹਨ।

ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ ਤਾਂ ਹੁਣ ਆਤਮ ਹੱਤਿਆ ਕਰ ਲੈਣਗੇ।ਪੁਲਿਸ ਭਾਰਤੀ ਦੀ ਉਡੀਕ ‘ਚ ਇਨ੍ਹਾਂ ਨੌਜਵਾਨਾਂ ਨੇ ਸੀਐੱਮ ਰਿਹਾਇਸ਼ ਅੱਗੇ 10 ਮਈ ਤੋਂ ਧਰਨਾ ਲਗਾ ਰੱਖਿਆ ਹੈ।ਨੌਜਵਾਨਾਂ ਦਾ ਦੋਸ਼ ਹੈ ਕਿ ਵਿਧਾਨ ਸਭਾ ਚੋਣ ਦੌਰਾਨ ਆਮ ਆਦਮੀ ਪਾਰਟੀ ਨੇ ਨਿਯੁਕਤੀ ਪੱਤਰ ਦੇਣ ਦਾ ਭਰੋਸਾ ਦਿੱਤਾ ਸੀ।ਇਸ ਤੋਂ ਬਾਅਦ ਸੰਗਰੂਰ ਲੋਕ ਸਭਾ ਉਪਚੋਣਾਂ ਤੋਂ ਪਹਿਲਾਂ ਵੀ ਭਰੋਸਾ ਦਿੱਤਾ।ਇਸਦੇ ਬਾਵਜੂਦ ਮਾਨ ਸਰਕਾਰ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ ਹੈ।

Read more: ਜੱਫੀਆਂ ਪਾਉਣ ਲਈ 7000 ਰੁਪਏ ਤੱਕ ਚਾਰਜ ਕਰਦਾ ਹੈ ਇਹ ਬੰਦਾ! ਲੱਗਦੀਆਂ ਨੇ ਲੰਬੀਆਂ ਲਾਈਨਾਂ

Tags: aapcm bhagwant mannPro PunjabTvyouth protest
Share202Tweet126Share51

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.