ਵੀਰਵਾਰ, ਜਨਵਰੀ 15, 2026 02:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੇ ਗੰਦਲੇ ਹੋ ਰਹੇ ਪਾਣੀਆਂ ਨੂੰ ਲੈਕੇ CM ਮਾਨ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਨਾਲ ਕੀਤੀ ਮੁਲਾਕਾਤ

by Pro Punjab Admin
ਜੁਲਾਈ 26, 2022
in Featured, Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਲੀ ਵਿੱਚ ਭਾਜਪਾ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਵਿੱਚ ਸੀਐਮ ਮਾਨ ਵੱਲੋਂ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈਕੇ ਚਰਚਾ ਕੀਤੀ ਹੈ।

ਇਹ ਵੀ ਪੜ੍ਹੋ- ‘ਪ੍ਰੀਖਿਆ ਦੌਰਾਨ ਸਿੱਖ ਨੌਜਵਾਨ ਦਾ ਕੜਾ ਲਹਾਉਣਾ ਨਿੰਦਣਯੋਗ’: ਜਥੇਦਾਰ ਹਰਪ੍ਰੀਤ ਸਿੰਘ

ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਟਵੀਟਰ ਹੈਂਡਲ ਰਾਹੀਂ ਟਵੀਟ ਕਰ ਸਾਂਝੀ ਕੀਤੀ ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਅੱਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਜੀ ਨਾਲ ਪੰਜਾਬ ਦੇ ਗੰਧਲੇ ਪਾਣੀਆਂ, ਬੁੱਢੇ ਨਾਲ਼ੇ ਅਤੇ ਸਰਹੱਦੀ ਖੇਤਰ ਦੇ ਪਾਣੀਆਂ ‘ਚ ਜ਼ਹਿਰੀਲੇ ਪਦਾਰਥਾਂ ਦੀ ਮਾਤਰਾ ਵੱਧਣ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਪਾਣੀਆਂ ਨੂੰ ਸਾਫ਼ ਕਰਨ ਲਈ ਅਸੀਂ ਕੇਂਦਰ ਦੇ ਸਹਿਯੋਗ ਨਾਲ ਸਾਂਝੇ ਕਦਮ ਚੁੱਕਾਂਗੇ। ਪੰਜਾਬ ਦੀਆਂ ਨਸਲਾਂ-ਫ਼ਸਲਾਂ ਨੂੰ ਬਚਾਉਣ ਲਈ ਅਸੀਂ ਵਚਨਬੱਧ ਹਾਂ।

ਅੱਜ ਕੇਂਦਰੀ ਮੰਤਰੀ @OfficeOfGSS ਜੀ ਨਾਲ ਪੰਜਾਬ ਦੇ ਗੰਧਲੇ ਪਾਣੀਆਂ, ਬੁੱਢੇ ਨਾਲ਼ੇ ਅਤੇ ਸਰਹੱਦੀ ਖੇਤਰ ਦੇ ਪਾਣੀਆਂ ‘ਚ ਜ਼ਹਿਰੀਲੇ ਪਦਾਰਥਾਂ ਦੀ ਮਾਤਰਾ ਵੱਧਣ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ…

ਪਾਣੀਆਂ ਨੂੰ ਸਾਫ਼ ਕਰਨ ਲਈ ਅਸੀਂ ਕੇਂਦਰ ਦੇ ਸਹਿਯੋਗ ਨਾਲ ਸਾਂਝੇ ਕਦਮ ਚੁੱਕਾਂਗੇ…ਪੰਜਾਬ ਦੀਆਂ ਨਸਲਾਂ-ਫ਼ਸਲਾਂ ਨੂੰ ਬਚਾਉਣ ਲਈ ਵਚਨਬੱਧ ਹਾਂ… pic.twitter.com/jOx08Nf0u3

— Bhagwant Mann (@BhagwantMann) July 26, 2022

ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀ ਸਰਕਾਰਾਂ ਵੱਲੋਂ ਬੁੱਢੇ ਨਾਲੇ ਨੂੰ ਸਾਫ ਕਰਦ ਦੇ ਦਾਅਵੇ ਕੀਤੇ ਗਏ ਹਨ ਪਰ ਅਜੇ ਤੱਕ ਬੁੱਢਾ ਨਾਲਾ ਸਾਫ ਨਹੀਂ ਹੋ ਸਕਿਆ ਹੈ। ਕਰੀਬ 3 ਦਹਾਕੇ ਦਾ ਸਮਾਂ ਹੋ ਚੁੱਕਿਆ ਪਰ ਅਜੇ ਸਫਾਈ ਨਹੀਂ ਹੋ ਸਕੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਬੀੜਾ ਚੁੱਕਿਆ ਸੀ ਪਰ ਉਨ੍ਹਾਂ ਦੇ ਦਾਅਵੇ ਅਸਲੀਅਤ ਨਹੀਂ ਬਣ ਸਕੇ।

ਇਹ ਵੀ ਪੜ੍ਹੋ- ਵੱਡੀ ਖ਼ਬਰ : AGTF ਤੇ ਪੁਲਿਸ ਨੇ ਗੋਲਡੀ ਬਰਾੜ ਦੇ 2 ਸਾਥੀਆਂ ਨੂੰ ਭਾਰੀ ਅਸਲੇ ਸਮੇਤ ਕੀਤਾ ਕਾਬੂ (ਵੀਡੀਓ)

ਸਮਾਰਟ ਸਿਟੀ ਬਣਾਉਣ ਨੂੰ ਲੈਕੇ ਕਈ ਵਾਰ ਬੁੱਢੇ ਨਾਲੇ ਦੀ ਸਫਾਈ ਦੀ ਗੱਲ ਚੱਲੀ ਅਤੇ ਕਾਗਜ਼ਾਂ ਵਿੱਚ ਇਸਦੀ ਸਫਾਈ ਸ਼ੁਰੂ ਵੀ ਕੀਤੀ ਗਈ ਪਰ ਇਹ ਸਾਰੀਆਂ ਯੋਜਨਾਵਾਂ ਕਾਂਗਜ਼ਾਂ ਤੱਕ ਹੀ ਸੀਮਤ ਰਹਿ ਗਈਆਂ ਅਤੇ ਜ਼ਮੀਨੀ ਹਕੀਕਤ ਨਹੀਂ ਬਣ ਸਕੀਆਂ।ਇੱਥੇ ਵੀ ਦੱਸਣਯੋਗ ਹੈ ਕਿ ਮੌਜ਼ੂਦਾ ਪ੍ਰਾਜੈਕਟ ਤਹਿਤ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ 839 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਅਤੇ ਹਰ ਰੋਜ਼ 703 ਐਮਐਲਡੀ ਪਾਣੀ ਸਾਫ਼ ਕਰਨ ਦੀ ਤਜਵੀਜ਼ ਵੀ ਰੱਖੀ ਗਈ ਹੈ ਪਰ ਅਜਿਹਾ ਕਿਤੇ ਵੀ ਕੁਝ ਵਿਖਾਈ ਨਹੀਂ ਦੇ ਰਿਹਾ ਹੈ।

Tags: cm mannmetMinister Gajendra Singh
Share201Tweet126Share50

Related Posts

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026
Load More

Recent News

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.