ਐਤਵਾਰ, ਸਤੰਬਰ 21, 2025 11:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਸਵਿਧਾਨ ਦੀ ਸੌਂਹ ਖਾਹ ਸਾਨੂੰ ਦੇਸ਼ ਦੇ ਸ਼ਹੀਦਾਂ ਦਾ ਅਪਮਾਨ ਨਹੀਂ ਕਰਨਾ ਚਾਹੀਦਾ’ : CM ਮਾਨ

by Pro Punjab Admin
ਜੁਲਾਈ 28, 2022
in Featured, Featured News, ਪੰਜਾਬ
0

ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨਾਲ ਗਲਬਾਤ ਦੌਰਾਨ ਕੈਬਨਿਟ ਮੀਟਿੰਗ ‘ਚ ਲਏ ਗਏ ਫੈਸਲਿਆਂ ‘ਤੇ ਚਾਨਣਾ ਪਾਇਆ। ਇਸਦੇ ਨਾਲ ਹੀ ਉਨ੍ਹਾਂ ਸਿਮਰਨਜੀਤ ਸਿੰਘ ਮਾਨ ‘ਤੇ ਵੀ ਟਿਪਣੀ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਦੇ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਵਾਲੇ ਬਿਆਨ ‘ਤੇ ਉਨ੍ਹਾਂ ਕਿਹਾ ਕਿ ਸਾਨੂੰ ਸਵਿਧਾਨ ਦੀ ਸੌਂਹ ਖਾਹ ਦੇਸ਼ ਦੇ ਸ਼ਹੀਦਾਂ ਦਾ ਅਪਮਾਨ ਨਹੀਂ ਕਰਨਾ ਚਾਹੀਦਾ।

ਇਹ ਵੀ ਪੜ੍ਹੋ- ਕੈਬਨਿਟ ਮੀਟਿੰਗ ਖ਼ਤਮ ਹੋਣ ਤੋਂ ਬਾਅਦ CM ਮਾਨ ਦਾ ਵੱਡਾ ਐਲਾਨ, ਕਿਹਾ- 15 ਅਗਸਤ ਨੂੰ 100 ਤੋਂ ਵੱਧ ਬੰਦੀ ਹੋਣਗੇ ਰਿਹਾ

ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਕਿਸੇ ਖਾਸ ਵਿਅਕਤੀ ਤੋਂ ਰੁਤਬੇ ਦੇ ਮੁਹਤਾਜ਼ ਨਹੀਂ, ਉਹ ਤਾਂ ਸ਼ਹੀਦ-ਏ-ਆਜ਼ਮ ਹਨ। ਭਗਤ ਸਿੰਘ ਬਾਰੇ ਅਜਿਹੀ ਗੱਲ ਕਰਨੀ ਚੰਨ ‘ਤੇ ਥੁੱਕਣ ਦੇ ਬਰਾਬਰ ਹੈ, ਜੋ ਕਿ ਮੁੜ ਤੁਹਾਡੇ ‘ਤੇ ਹੀ ਪਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਹਸੂਲਾਂ ‘ਤੇ ਚੱਲਣ ਦੀ ਕੋਸ਼ਿਸ਼ ਕਰ ਰਹੇ ਹਾਂ, ਅਸੀਂ ਤਾਂ ਉਨ੍ਹਾਂ ਦੀ ਧੂਲ ਬਰਾਬਰ ਵੀ ਨਹੀਂ ਹਾਂ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜੀ ਹੈ। ਉਨ੍ਹਾਂ ਦੀ ਦਿਲਵਾਈ ਹੋਈ ਆਜ਼ਾਦੀ ‘ਚ ਸਵਿਦਾਨ ਦੀ ਸੌਂਹ ਖਾ ਕੇ ਉਨ੍ਹਾਂ ਨੂੰ ਹੀ ਨਿੰਦਨਾ ਇਹ ਕੋਈ ਚੰਗੀ ਗੱਲ ਨਹੀਂ।

ਇਹ ਵੀ ਪੜ੍ਹੋ- ਮਾਨ ਸਰਕਾਰ ਨੇ 17 ਜ਼ਿਲ੍ਹਿਆਂ ‘ਚੋਂ ADC ਸ਼ਹਿਰੀ ਵਿਕਾਸ ਦੀਆਂ ਅਸਾਮੀਆਂ ਕੀਤੀਆਂ ਖਤਮ, ਅੱਜ ਕੈਬਨਿਟ ਮੀਟਿੰਗ ‘ਚ ਪੇਸ਼ ਹੋ ਸਕਦਾ ਹੈ ਏਜੰਡਾ

ਉਨ੍ਹਾਂ ਕਿਹਾ ਕਿ ਕੈਬਨਿਟ ਮੀਟਿੰਗ ‘ਚ ਕਾਫੀ ਲੋਕ ਪੱਖੀ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। ਜਿਸ ‘ਚ 15 ਅਗਸਤ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ 100 ਤੋਂ ਵੱਧ ਬੰਦੀ ਸਿੰਘਾਂ ਨੂੰ ਰਿਹਾਈ ਤੇ ਇੱਕ ਅਕਤੂਬਰ ਤੋਂ ਝੋਨੇ ਦੀ ਫਸਲ ਚੁੱਕੇ ਜਾਣ ਤੇ ਮੀਲਿੰਗ ਪਾਲਿਸੀ ਵੀ ਸ਼ਾਮਿਲ ਹੈ। ਇੱਕ ਅਕਤੂਬਰ ਤੋਂ ਮੰਡੀਆਂ ‘ਚ ਝੋਨੇ ਦੀ ਖਰੀਦ ਸ਼ੁਰੂ ਹੋਵੇਗੀ। ਇਸ ਨੂੰ ਮਿਲ ਤੇ ਸੈਲਰਾਂ ਤੱਕ ਪਹੁੰਚਾਉਣ ਲਈ ਪਾਲਿਸੀ ਬਣਾਈ ਗਈ ਹੈ। ਜਿਸ ‘ਤੇ ਮੋਹਰ ਲੱਗੀ ਹੈ। ਪਾਲਿਸੀ ਮੁਤਾਬਕ ਟਰੱਕ ‘ਚ ਭਰੀਆਂ ਗਈਆਂ ਬੋਰੀਆਂ ‘ਤੇ ਜੀ. ਪੀ. ਐਸ. ਸਿਸਟਮ ਲੱਗਿਆ ਹੋਵੇਗਾ ਤੇ ਮੰਡੀ ‘ਚੋਂ ਬਾਹਰ ਨਿਕਲਨ ਸਮੇਂ ਗੇਟ ‘ਤੇ ਟਰੱਕ ਦੀ ਫੋਟੋ ਲਈ ਜਾਵੇਗੀ। ਜੀ. ਪੀ. ਐਸ. ਤੇ ਫੋਟੋ ਦੀ ਟਾਇਮਿੰਗ ਮੈਚ ਕਰਨ ਤੋਂ ਬਾਅਦ ਹੀ ਉਹ ਟਰੱਕ ਸੈਲਰ ‘ਚ ਐਂਟਰ ਹੋਵੇਗ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਟਰੱਕਾਂ ‘ਤੇ ਰੋਕ ਲਗਾਈ ਜਾ ਸਕੇ।

 

Tags: Bhagat Singhcm mannSimranjit Singh Mann
Share213Tweet133Share53

Related Posts

ਪੰਜਾਬ ਸਰਕਾਰ ਦੇ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ , ਸੜਕ ਹਾਦਸਿਆਂ ਵਿੱਚ ਆਈ 78% ਦੀ ਕਮੀ

ਸਤੰਬਰ 21, 2025

ਨਿਤਿਨ ਕੋਹਲੀ ਨੇ ਮੁੱਖ ਮੰਤਰੀ ਮਾਨ ਨੂੰ ਪੰਜਾਬ ਹਾਕੀ ਲੀਗ ਦੇ ਗ੍ਰੈਂਡ ਫਿਨਾਲੇ ਲਈ ਦਿੱਤਾ ਸੱਦਾ, ਹਾਕੀ ਇੰਡੀਆ ਟੀਮ ਪੰਜਾਬ ਹੜ੍ਹ ਰਾਹਤ ਲਈ ਕਰੇਗੀ ਦਾਨ

ਸਤੰਬਰ 21, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

H-1B ਵੀਜ਼ਾ: ਭਾਰਤ-US ਫਲਾਈਟਸ ਦੇ ਵਧੇ ਕਿਰਾਏ, ਅਮਰੀਕੀ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ

ਸਤੰਬਰ 20, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025

ਹੁਣ ਘਰ ਬੈਠੇ ਹੀ ਆਰਡਰ ਕਰੋ ਸਿਮ ਕਾਰਡ, ਇਸ ਕੰਪਨੀ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ

ਸਤੰਬਰ 20, 2025
Load More

Recent News

ਪੰਜਾਬ ਸਰਕਾਰ ਦੇ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ , ਸੜਕ ਹਾਦਸਿਆਂ ਵਿੱਚ ਆਈ 78% ਦੀ ਕਮੀ

ਸਤੰਬਰ 21, 2025

ਨਿਤਿਨ ਕੋਹਲੀ ਨੇ ਮੁੱਖ ਮੰਤਰੀ ਮਾਨ ਨੂੰ ਪੰਜਾਬ ਹਾਕੀ ਲੀਗ ਦੇ ਗ੍ਰੈਂਡ ਫਿਨਾਲੇ ਲਈ ਦਿੱਤਾ ਸੱਦਾ, ਹਾਕੀ ਇੰਡੀਆ ਟੀਮ ਪੰਜਾਬ ਹੜ੍ਹ ਰਾਹਤ ਲਈ ਕਰੇਗੀ ਦਾਨ

ਸਤੰਬਰ 21, 2025

GST 2.0 ਤੋਂ ਬਾਅਦ ਟਾਟਾ ਪੰਚ ਹੁਣ ਮਿਲੇਗੀ ਇੰਨੀ ਸਸਤੀ, ਕੀਮਤਾਂ ਵਿੱਚ ਕਟੌਤੀ ਦਾ ਐਲਾਨ

ਸਤੰਬਰ 20, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

H-1B ਵੀਜ਼ਾ: ਭਾਰਤ-US ਫਲਾਈਟਸ ਦੇ ਵਧੇ ਕਿਰਾਏ, ਅਮਰੀਕੀ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.