ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਦੀ ਨਿਰਸਵਾਰਥ ਸੇਵਾ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਫੈਸਲਾ ਲਿਆ ਹੈ।
ਸੇਵਾ ਦੀ ਮੂਰਤ, ਦੀਨ-ਦੁਖੀਆਂ ਦੇ ਦਰਦੀ ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ…
ਹੁਣ ਸਿਵਲ ਹਸਪਤਾਲ, ਖੰਨਾ ਦੇ ਟਰੌਮਾ (Trauma) ਸੈਂਟਰ ਦਾ ਨਾਮ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਹੋਵੇਗਾ…ਜਿਸਦੀ ਮਨਜ਼ੂਰੀ ਵਿਭਾਗ ਨੂੰ ਦੇ ਦਿੱਤੀ ਹੈ…
— Bhagwant Mann (@BhagwantMann) July 29, 2022
ਉਨ੍ਹਾਂ ਨੇ ਸਿਵਲ ਹਸਪਤਾਲ ਖੰਨਾ ਦੇ ਟਰਾਮਾ ਸੈਂਟਰ ਦਾ ਨਾਂ ਬਦਲ ਦਿੱਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਹੁਣ ਸਿਵਲ ਹਸਪਤਾਲ ਖੰਨਾ ਦੇ ਟਰਾਮਾ ਸੈਂਟਰ ਦਾ ਨਾਂ ਭਗਤ ਪੂਰਨ ਸਿੰਘ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ। ਜਿਸ ਦੀ ਪ੍ਰਵਾਨਗੀ ਵਿਭਾਗ ਨੂੰ ਦੇ ਦਿੱਤੀ ਗਈ ਹੈ।