ਸ਼ੁੱਕਰਵਾਰ, ਅਗਸਤ 8, 2025 09:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਮਾਨ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

CM ਮਾਨ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

by propunjabtv
ਅਗਸਤ 7, 2022
in Featured, Featured News, ਖੇਡ, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ ਦਿੱਤੀ ਹੈ। ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਦਿਲੋਂ ਮੁਬਾਰਕਾਂ। ਉਨ੍ਹਾਂ ਕਿਹਾ ਕਿ 16 ਸਾਲਾਂ ਬਾਅਦ ਆਖਿਰਕਾਰ ਤਮਗਾ ਭਾਰਤ ਦੇ ਹਿੱਸੇ ਆਇਆ। ਉਨ੍ਹਾਂ ਸਾਰੀ ਟੀਮ ਦੇ ਬਿਹਤਰ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਦੇ ਕੋਚਾਂ ਨੂੰ ਵੀ ਵਧਾਈਆਂ ਦਿੱਤੀਆਂ ਤੇ ਕਿਹਾ ‘ਚੱਕ ਦੇ ਇੰਡੀਆ…। ਜ਼ਿਕਰਯੋਗ ਹੈ ਕਿ ਭਾਰਤੀ ਮਹਿਲਾ ਹਾਕੀ ਟੀਮ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗੇ ਦੇ ਮੁਕਾਬਲੇ ’ਚ ਨਿਊਜ਼ੀਲੈਂਡ ਨੂੰ 2-1 ਨਾਲ ਹਰਾ ਕੇ ਜਿੱਤ ਹਾਸਲ ਕੀਤੀ।

ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ…ਆਖ਼ਿਰਕਾਰ 16 ਸਾਲਾਂ ਬਾਅਦ ਤਮਗਾ ਭਾਰਤ ਦੇ ਹਿੱਸੇ ਆਇਆ…

ਸਾਰੀ ਟੀਮ ਦੇ ਬਿਹਤਰ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ…ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਚੱਕਦੇ ਇੰਡੀਆ…! pic.twitter.com/uBGuPZXBCk

— Bhagwant Mann (@BhagwantMann) August 7, 2022

ਬਰਮਿੰਘਮ ‘ਚ ਭਾਰਤੀ ਹਾਕੀ ਟੀਮ ਨੇ ‘ਸਬਸੇ ਆਗੇ ਹੋਗੇ ਹਿੰਦੁਸਤਾਨੀ’ ਗੀਤ ‘ਤੇ ਮਨਾਇਆ ਜਸ਼ਨ
ਭਾਰਤੀ ਮਹਿਲਾ ਹਾਕੀ ਟੀਮ ਨੇ 16 ਸਾਲ ਬਾਅਦ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਖੁਸ਼ੀ ਵਿੱਚ ਭਾਰਤੀ ਮਹਿਲਾ ਟੀਮ ਦੀਆਂ ਖਿਡਾਰਨਾਂ ਜਸ਼ਨ ਵਿੱਚ ਝੂਮਦੀਆਂ ਨਜ਼ਰ ਆ ਰਹੀਆਂ ਹਨ। ਗੀਤ ਚੱਲ ਰਿਹਾ ਹੈ… ਧਿਆਨ ਸੇ ਸੁਣੋ, ਦੁਨੀਆ ਵਾਲੋ… ਬੁਰੀ ਨਜ਼ਰ ਨਾ ਹਮਪੇ ਡਾਲੋ। ਭਾਰਤੀ ਮਹਿਲਾ ਖਿਡਾਰੀਆਂ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।

ਭਾਰਤ ਨੇ ਨਿਊਜ਼ੀਲੈਂਡ ਖਿਲਾਫ ਪੈਨਲਟੀ ਸ਼ੂਟਆਊਟ ‘ਚ ਕੀਤੀ ਜਿੱਤ ਦਰਜ
ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ। ਮੈਚ ਵਿੱਚ ਨਿਰਧਾਰਤ ਸਮੇਂ ਤੱਕ ਦੋਵੇਂ ਟੀਮਾਂ 1-1 ਦੀ ਬਰਾਬਰੀ ’ਤੇ ਸਨ। ਇਸ ਤੋਂ ਬਾਅਦ ਭਾਰਤ ਨੇ ਪੈਨਲਟੀ ਸ਼ੂਟਆਊਟ ‘ਚ 2-1 ਨਾਲ ਮੈਚ ਜਿੱਤ ਲਿਆ। ਇਸ ਤੋਂ ਪਹਿਲਾਂ 2006 ਵਿੱਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਮੈਚ ਦੀ ਸ਼ੁਰੂਆਤ ਤੋਂ ਬਾਅਦ ਭਾਰਤ ਨੇ ਪਹਿਲਾ ਗੋਲ 29ਵੇਂ ਮਿੰਟ ਵਿੱਚ ਕੀਤਾ।

Tags: cm mannCommonwealth GamescongratulatedIndian women's hockey team
Share208Tweet130Share52

Related Posts

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.