ਵੀਰਵਾਰ, ਅਕਤੂਬਰ 15, 2026 08:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵੱਡੀ ਖ਼ਬਰ : CM ਮਾਨ ਨੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਕੀਤਾ ਮਨਜ਼ੂਰ

ਵੱਡੀ ਖ਼ਬਰ : CM ਮਾਨ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ VC ਡਾ. ਰਾਜ ਬਹਾਦਰ ਦਾ ਅਸਤੀਫ਼ਾ ਕੀਤਾ ਮਨਜ਼ੂਰ

by propunjabtv
ਅਗਸਤ 11, 2022
in Featured, Featured News, ਪੰਜਾਬ
0

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਿਜ਼ ਦੇ ਵਾਈਸ ਚਾਂਸਲਰ (ਵੀ. ਸੀ.) ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਹੁਣ ਯੂਨੀਵਰਸਿਟੀ ਨੂੰ ਜਲਦ ਹੀ ਨਵਾਂ ਵਾਈਸ ਚਾਂਸਲਰ ਮਿਲ ਸਕਦਾ ਹੈ। ਜਾਣਕਾਰੀ ਮੁਤਾਬਕ ਡਾ. ਰਾਜ ਬਹਾਦਰ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਵਤੀਰੇ ਨੂੰ ਲੈ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।

ਇਹ ਵੀ ਪੜ੍ਹੋ- ਮਹਾਰਾਸ਼ਟਰ ‘ਚ ਕਾਰੋਬਾਰੀ ਦੇ ਟਿਕਾਣਿਆਂ ‘ਤੇ IT ਦਾ ਛਾਪਾ, 390 ਕਰੋੜ ਦੀ ਬੇਨਾਮੀ ਜਾਇਦਾਦ ਮਿਲੀ

ਅਸਤੀਫ਼ਾ ਦੇਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਈ ਵਾਰ ਡਾ. ਰਾਜ ਬਹਾਦਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਅਖ਼ੀਰ ‘ਚ ਮੁੱਖ ਮੰਤਰੀ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਨ ਲਈ ਗਏ ਸਨ।

ਇਹ ਵੀ ਪੜ੍ਹੋ-Justice UU Lalit: ਕੌਣ ਹਨ ਦੇਸ਼ ਦੇ ਅਗਲੇ CJI ਯੂ ਯੂ ਲਲਿਤ, ਕਿਹੜੇ ਕਾਰਨਾਂ ਕਾਰਨ ਆਏ ਸੁਰਖੀਆਂ ‘ਚ !

ਇਸ ਦੌਰੇ ਦੌਰਾਨ ਸਿਹਤ ਮੰਤਰੀ ਜੌੜਾਮਾਜਰਾ ਨੇ ਬੰਦ ਪਏ ਵਾਰਡ ਨੂੰ ਖੋਲ੍ਹ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਬਿਸਤਰੇ ‘ਤੇ ਪਏ ਪੁਰਾਣੇ ਗੱਦੇ ‘ਤੇ ਬਿਠਾ ਦਿੱਤਾ ਸੀ ਅਤੇ ਉਨ੍ਹਾਂ ਨਾਲ ਬੁਰਾ ਵਰਤਾਓ ਕੀਤਾ। ਇਸ ਤੋਂ ਦੁਖ਼ੀ ਹੋ ਕੇ ਵਾਈਸ ਚਾਂਸਲਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

 

Tags: acceptedcm mannRaj Bahadurresignation
Share459Tweet287Share115

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.