ਸ਼ੁੱਕਰਵਾਰ, ਦਸੰਬਰ 26, 2025 03:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਕੈਪਟਨ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ

by propunjabtv
ਜੂਨ 8, 2021
in ਪੰਜਾਬ
0

ਚੰਡੀਗੜ੍ਹ, 8 ਜੂਨ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ  ਨੂੰ ਰਾਹਤ ਦਿੰਦਿਆ ਇਹ ਐਲਾਨ ਕੀਤਾ ਗਿਆ ਕਿ ਪੰਜਾਬ ਤੋਂ ਪੜ੍ਹਾਈ ਲਈ ਵਿਦੇਸ਼ ਜਾਣ ਦੇ ਇਛੁੱਕ ਵਿਦਿਆਰਥੀਆਂ ਨੂੰ ਵੈਕਸੀਨ ਨੂੰ ਲੈਕੇ ਪਹਿਲ ਦਿੱਤੀ ਜਾਵੇਗੀ | ਹੁਣ 18-45 ਉਮਰ ਗਰੁੱਪ ਦੇ ਟੀਕਾਕਰਨ ਦੀ ਪ੍ਰਕਿਰਿਆ ਵਿਚ ਪਹਿਲ ਦਿੱਤੀ ਜਾਵੇਗੀ।

ਇੱਕ ਉੱਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹਿਆਂ ਨੂੰ 10 ਫੀਸਦੀ ਖੁਰਾਕਾਂ ਦੀ ਵਰਤੋਂ 18-45 ਉਮਰ ਵਰਗ ਦੀਆਂ ਤਰਜੀਹੀ ਸ਼੍ਰੇਣੀਆਂ ਲਈ ਕਰਨ ਦੀ ਆਗਿਆ ਦੇਣ। ਉਨ੍ਹਾਂ ਕਿਹਾ ਕਿ ਇਸ ਸੂਚੀ ਵਿੱਚ ਵਿਦੇਸ਼ ਜਾਣ ਦੇ ਇਛੁੱਕ ਵਿਦਿਆਰਥੀਆਂ ਤੋਂ ਇਲਾਵਾ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਅਤੇ ਹੋਰ ਜ਼ਰੂਰੀ ਤਰਜੀਹੀ ਸਮੂਹਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਵੀ ਕਿਹਾ ਕਿ ਉਹ ਵੈਕਸੀਨ ਦੀ ਉਪਲੱਬਧਤਾ ਦੇ ਆਧਾਰ ‘ਤੇ ਇਸ ਉਮਰ ਵਰਗ ਵਿੱਚ ਸੂਬਾ ਸਰਕਾਰ ਵੱਲੋਂ ਜਿੰਨਾ ਸ਼੍ਰੇਣੀਆਂ ਨੂੰ ਤਰਜੀਹ ਦਿੱਤੀ ਗਈ ਹੈ, ਨਾਲ ਸਬੰਧਤ ਸਾਰੇ ਵਿਅਕਤੀਆਂਦਾ ਸਰਗਰਮੀ ਨਾਲ ਟੀਕਾਕਰਨ ਕੀਤੇ ਜਾਣ ਨੂੰ ਯਕੀਨੀ ਬਣਾਉਣ। ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਇਹ ਵਾਇਰਸ ਦੇ ਫੈਲਾਅ ਦੇ ਜੋਖਮ ਨੂੰ ਘੱਟ ਰੱਖਣ ਲਈ ਜ਼ਰੂਰੀ ਹੈ ਕਿਉਂਕਿ ਸੂਬੇ ਵਿੱਚ ਬੰਦਿਸ਼ਾਂ ‘ਚ ਢਿੱਲ ਦਿੱਤੀ ਗਈ ਹੈ।

ਸੂਬੇ ਵੱਲੋਂ ਸ਼ੁਰੂ ਵਿਚ 18-45 ਉਮਰ ਵਰਗ ‘ਚ ਉਸਾਰੀ ਕਾਮਿਆਂ, ਸਹਿ-ਰੋਗਾਂ ਵਾਲੇ ਵਿਅਕਤੀਆਂ ਅਤੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਪਹਿਲ ਦਿੱਤੀ ਗਈ ਸੀ ਅਤੇ ਇਨ੍ਹਾਂ ਸ਼੍ਰੇਣੀਆਂ ਵਿਚ 4.3 ਲੱਖ ਵਿਅਕਤੀਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਇਸ ਤੋਂ ਬਾਅਦ ਇਸ ਸੂਚੀ ਦਾ ਵਿਸਥਾਰ ਕਰਕੇ ਇਸ ਵਿੱਚ ਦੁਕਾਨਦਾਰਾਂ ਅਤੇ ਉਨ੍ਹਾਂ ਦੇ ਸਟਾਫ, ਪ੍ਰਾਹੁਣਚਾਰੀ ਉਦਯੋਗ ਵਿੱਚ ਕੰਮ ਕਰਦੇ ਸਟਾਫ (ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ, ਕੇਟਰਰਜ਼), ਰਸੋਈਏ, ਵੇਟਰ ਆਦਿ, ਉਦਯੋਗਿਕ ਕਾਮੇ, ਰੇਹੜੀ-ਫੜ੍ਹੀ ਵਾਲਿਆਂ, ਹੋਰ ਫੇਰੀ ਲਾਉਣ ਵਾਲੇ ਖ਼ਾਸਕਰ ਜਿਹੜੇ ਖਾਣ-ਪੀਣ ਵਾਲੀਆਂ ਚੀਜ਼ਾਂ-ਜੂਸ, ਚਾਟ, ਫਲ ਆਦਿ ਵੇਚਦੇ ਹਨ, ਡਿਲਿਵਰੀ ਏਜੰਟ, ਐਲ.ਪੀ.ਜੀ. ਵੰਡਣ ਵਾਲੇ ਵਿਅਕਤੀ, ਬੱਸ ਡਰਾਈਵਰ, ਕੰਡਕਟਰ, ਆਟੋ/ਕੈਬ ਡਰਾਈਵਰ, ਅਤੇ ਸਥਾਨਕ ਸਰਕਾਰਾਂ ਦੇ ਆਗੂਆਂ (ਮੇਅਰ, ਕੌਂਸਲਰ, ਸਰਪੰਚ, ਪੰਚ) ਨੂੰ ਸ਼ਾਮਲ ਕੀਤਾ ਗਿਆ।

Tags: 18+foriengn studentspunjab governmentstudentsvaccine
Share201Tweet126Share50

Related Posts

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025
Load More

Recent News

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.