ਸ਼ਨੀਵਾਰ, ਜੁਲਾਈ 12, 2025 03:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਟਿਕਰੀ ਬਾਰਡਰ ਹਾਦਸਾ: CM ਚੰਨੀ ਨੇ ਮ੍ਰਿਤਕ ਕਿਸਾਨ ਬੀਬੀਆਂ ਦੇ ਪਰਿਵਾਰਾਂ ਲਈ 5 ਲੱਖ ਰੁਪਏ ਦਾ ਮੁਅਵਜ਼ਾ ਦੇਣ ਦਾ ਕੀਤਾ ਐਲਾਨ, ਜਖਮੀਆਂ ਲਈ ਮੁਫ਼ਤ ਇਲਾਜ

by propunjabtv
ਅਕਤੂਬਰ 28, 2021
in ਦੇਸ਼, ਪੰਜਾਬ
0

ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਅੱਜ ਤੜਕੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਬਹਾਦੁਰਗੜ੍ਹ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਅੰਦੋਲਨਕਾਰੀ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ। ਟਰੱਕ ਡਿਵਾਈਡਰ ‘ਤੇ ਬੈਠੀਆਂ ਮਹਿਲਾ ਕਿਸਾਨਾਂ ‘ਤੇ ਚੜ੍ਹ ਗਿਆ। ਇਸ ਹਾਦਸੇ ‘ਚ 3 ਬਜ਼ੁਰਗ ਔਰਤਾਂ ਦੀ ਮੌਤ ਹੋ ਗਈ, ਜਦਕਿ 3 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Nothing can compensate for the lives lost. The tragedy has caused irreparable loss to the concerned families of Punjab. However, taking recourse to financial relief, My Govt. announces Rs.5 lac each for the dead and free treatment for the injured. https://t.co/hIJsXbYo69

— Charanjit S Channi (@CHARANJITCHANNI) October 28, 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਕੋਈ ਵੀ ਗਈਆਂ ਜਾਨਾਂ ਦੀ ਭਰਪਾਈ ਨਹੀਂ ਕਰ ਸਕਦਾ। ਇਸ ਦੁਖਾਂਤ ਨਾਲ ਪੰਜਾਬ ਦੇ ਪਰਿਵਾਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪੰਜਾਬ ਸਰਕਾਰ ਨੇ ਮ੍ਰਿਤਕ ਔਰਤਾਂ ਦੇ ਪਰਿਵਾਰਾਂ ਲਈ ਰਾਹਤ ਦਾ ਐਲਾਨ ਕੀਤਾ ਹੈ।

ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਜ਼ਖਮੀਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਇਹ ਕਿਸਾਨ ਬੀਬੀਆਂ ਸਵੇਰੇ ਕਰੀਬ 6 ਵਜੇ ਬਹਾਦੁਰਗੜ ‘ਚ ਡਿਵਾਈਡਰ ‘ਤੇ ਬੈਠਕੇ ਘਰ ਜਾਣ ਲਈ ਆਟੋ ਦਾ ਉਡੀਕ ਕਰ ਰਹੀਆਂ ਸਨ।ਇਹ ਤਿੰਨੇ ਕਿਸਾਨ ਬੀਬੀਆਂ ਪੰਜਾਬ ਦੇ ਮਾਨਸਾ ਜ਼ਿਲ੍ਹਾ ਦੀਆਂ ਰਹਿਣ ਵਾਲੀਆਂ ਸਨ ਅਤੇ ਕਿਸਾਨ ਅੰਦੋਲਨ ਰੋਟੇਸ਼ਨ ਦੇ ਤਹਿਤ ਹੁਣ ਉਹ ਘਰ ਵਾਪਸੀ ਕਰਨ ਲੱਗੀਆਂ ਸਨ।ਦੂਜੇ ਪਾਸੇ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Tags: Charanjit Singh ChannipunjabPunjab CMtikri border
Share198Tweet124Share50

Related Posts

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025

Ahemdabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਆਇਆ ਸਾਹਮਣੇ, ਜਾਣੋ ਕਿਸ ਕਾਰਨ ਵਾਪਰਿਆ ਹਾਦਸਾ

ਜੁਲਾਈ 12, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025
Load More

Recent News

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025

INTERNET SPEED ਮਾਮਲੇ ‘ਚ ਇਸ ਦੇਸ਼ ਨੇ ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਜੁਲਾਈ 12, 2025

ਵਿਦਿਆਰਥੀਆਂ ਨੂੰ ਰੋਕ ਟੋਕ ਕਰਨਾ ਜਾਣੋ ਕਿਵੇਂ ਪ੍ਰਿੰਸੀਪਲ ਲਈ ਬਣਿਆ ਮੌਤ ਦਾ ਕਾਰਨ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.