ਸ਼ੁੱਕਰਵਾਰ, ਮਈ 9, 2025 07:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪ੍ਰਿਯੰਕਾ ਗਾਂਧੀ ਨੇ ਕੀਤੀ CM ਕੈਪਟਨ ਦੀ ਤਾਰੀਫ਼, ਕਿਹਾ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਸੁਣੀ ਗੰਨੇ ਦੇ ਵਧਾਏ ਭਾਅ

by propunjabtv
ਅਗਸਤ 25, 2021
in ਦੇਸ਼, ਪੰਜਾਬ
0

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਰੁੱਧ ਜਿਥੇ ਵਿਰੋਧੀ ਪਾਰਟੀਆਂ ਦੇ ਹਮਲਾਵਰ ਰੁੱਖ ਆਪਣਾ ਰਹੀਆਂ ਹਨ, ਉੱਥੇ ਹੀ ਪੰਜਾਬ ਕਾਂਗਰਸ ਦੇ ਵਿੱਚ ਸ਼ੁਰੂ ਹੋਇਆ ਅੰਦਰੂਨੀ ਕਲੇਸ਼ ਵੀ ਜਾਰੀ ਹੈ। ਇਸ ਦੇ ਨਾਲ-ਨਾਲ ਸਰਕਾਰ ਖਿਲਾਫ ਹੋ ਰਹੇ ਪ੍ਰਦਰਸ਼ਨਾਂ ਨੇ ਵੀ ਪ੍ਰਤੀ ਦੀ ਚਿੰਤਾ ਵਿੱਚ ਵਾਧਾ ਕੀਤਾ ਹੈ।

पंजाब की कांग्रेस सरकार ने किसानों की बात सुनी और गन्ने के दाम 360रू/क्विंटल किए।

गन्ने का 400रू/क्विंटल का वादा करके आई उप्र भाजपा सरकार ने 3 साल से गन्ने के दाम पर एक फूटी कौड़ी नहीं बढ़ाई है और किसानों द्वारा आवाज उठाने पर "देख लेने" जैसी धमकी देती है।

— Priyanka Gandhi Vadra (@priyankagandhi) August 25, 2021

ਪਰ ਇਸ ਵਿਚਕਾਰ ਹੀ ਕੈਪਟਨ ਸਰਕਾਰ ਲਈ ਕਾਂਗਰਸ ਹਾਈਕਮਾਨ ਵੱਲੋਂ ਤਾਰੀਫ਼ਾਂ ਦੇ ਪੁੱਲ ਬੰਨ੍ਹੇ ਜਾ ਰਹੇ ਹਨ। ਦਰਅਸਲ ਪੰਜਾਬ ਸਰਕਾਰ ਦੀ ਇਹ ਤਾਰੀਫ਼ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੀਤੀ ਹੈ। ਉਨ੍ਹਾਂ ਨੇ ਇਹ ਤਾਰੀਫ਼ ਗੰਨੇ ਦੇ ਭਾਅ ਵਿੱਚ ਪੰਜਾਬ ਸਰਕਾਰ ਵੱਲੋਂ ਵਾਧਾ ਕਰਨ ਲਈ ਕੀਤੀ ਹੈ। ਇਸ ਲਈ ਪ੍ਰਿਯੰਕਾ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ।

ਉਨ੍ਹਾਂ ਪੋਸਟ ਸਾਂਝੀ ਕਰਦਿਆਂ ਕੈਪਟਨ ਸਰਕਾਰ ਦੀ ਤਾਰੀਫ਼ ਵਿੱਚ ਲਿਖਿਆ, ”ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਸੁਣੀ ਹੈ ਅਤੇ ਗੰਨੇ ਦਾ ਭਾਅ ਪ੍ਰਤੀ ਕੁਇੰਟਲ 360 ਰੁਪਏ ਕਰ ਦਿੱਤਾ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਵੀ ਨਿਸ਼ਾਨੇ ‘ਤੇ ਲਿਆ ਹੈ।

 

Tags: amrinder singhpraises captainPriyanka Gandhi
Share202Tweet126Share51

Related Posts

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025

ਭਾਰਤ-ਪਾਕਿ ਦੇ ਤਣਾਅ ਵਿਚਾਲੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖਬਰ ਇਹ ਪ੍ਰੀਖਿਆ ਹੋਈ ਮੁਲਤਵੀ

ਮਈ 9, 2025
Load More

Recent News

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.