ਵੀਰਵਾਰ, ਮਾਰਚ 12, 2026 10:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

CM ਭਗਵੰਤ ਮਾਨ ਨੇ ‘6 ਜੂਨ ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ

by propunjabtv
ਜੂਨ 4, 2022
in Featured News, ਘੱਲੂਘਾਰਾ ਜੂਨ 1984, ਪੰਜਾਬ
0

ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੂਰੀ ਕੈਬਨਿਟ ਨਾਲ ਮੀਟਿੰਗ ਕੀਤੀ।6 ਜੂਨ ਨੂੰ ਲੈ ਕੇ ਸੀਐੱਮ ਭਗਵੰਤ ਮਾਨ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਅਲਰਟ ਕੀਤਾ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਉਂਦੀ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।

ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਭਰ ਵਿੱਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ ‘ਤੇ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸ਼ਾਂਤਮਈ ਅਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਪ੍ਰਤੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਵਿਚ ਵਿਘਨ ਪਾਉਣ ਦੇ ਮਨਸੂਬੇ ਘੜ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਕਿਸੇ ਵੀ ਨਾਪਾਕ ਮਨਸੂਬੇ ਨੂੰ ਸਫਲ ਨਹੀਂ ਹੋਣ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਹਾਈ ਅਲਰਟ (ਚੌਕਸ ਰਹਿਣ) ‘ਤੇ ਰੱਖਿਆ ਗਿਆ ਹੈ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਕੇਂਦਰੀ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੰਜਾਬੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਧੱਕਣ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਕੇ ਕਰੜਾ ਸਬਕ ਸਿਖਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Tags: 6 june 1984cm mann
Share202Tweet126Share50

Related Posts

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮਾਰਚ 12, 2026

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026
Load More

Recent News

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮਾਰਚ 12, 2026

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.