ਬੁੱਧਵਾਰ, ਮਈ 28, 2025 12:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਡੀਗੜ੍ਹ ‘ਚ ਕਿਸਾਨਾਂ ਦਾ ਹਰਿਆਣਾ ਦੇ CM ਖੱਟਰ ਖਿਲਾਫ਼ ਜਬਰਦਸਤ ਪ੍ਰਦਰਸ਼ਨ

by propunjabtv
ਅਗਸਤ 30, 2021
in ਦੇਸ਼
0

ਚੰਡੀਗੜ੍ਹ ‘ਚ ਕਿਸਾਨਾਂ ਦੇ ਵੱਲੋਂ ਜਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਮੌਕੇ ਵੱਡੀ ਗਿਣਤੀ ‘ਚ ਕਿਸਾਨ ਸੈਕਟਰ 19 ਤੇ 20 ਦੀ ਸੜਕ ਵਿਚਕਾਰ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ | ਇਹ ਪ੍ਰਦਰਸ਼ਨ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਕੀਤਾ ਜਾ ਰਿਹਾ ਹੈ | ਚੰਡੀਗੜ੍ਹ ‘ਚ ਹਰਿਆਣਾ ਦੇ CM ਮਨੋਹਰ ਲਾਲ ਖੱਟਰ ਪ੍ਰੈੱਸ ਕਾਨਫਰੰਸ਼ ਕਰ ਰਹੇ ਹਨ,ਜਿਸ ਨੂੰ ਲੈ ਕੇ ਹਰਿਆਣਾ ਦੇ CM ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |
ਚੰਡੀਗੜ੍ਹ ਦੇ ਪ੍ਰੈੱਸ ਕਲੱਬ ਦੇ ਵਿੱਚ ਮਨੋਹਰ ਲਾਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ ਅਤੇ ਬਾਹਰ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਪੁਲਿਸ ਵੱਲੋਂ ਪ੍ਰੈੱਸ ਕਲੱਬ ਦੇ ਸਾਰੇ ਰਸਤਿਆਂ ‘ਤੇ ਸਖਤੀ ਨਾਲ ਪ੍ਰਬੰਧ ਕੀਤੇ ਗਏ ਹਨ |

ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਕਿ ਅਸੀਂ ਸ਼ਾਤਮਾਈ ਤਰੀਕੇ ਨਾਲ ਪ੍ਰਦਰਸ਼ਨ ਕਰਾਂਗੇ ਅਤੇ ਨਾ ਹੀ ਕਿਸੇ ਤਰਾਂ ਦੀ ਕਿਸੇ ਨੂੰ ਹੁੱਲੜਬਾਜੀ ਕਰਨ ਦੇਵਾਂਗੇ |

Tags: chandigarhCM Khattarfarmers protestharyana
Share199Tweet125Share50

Related Posts

ਅਮਰੀਕਾ : 12 ਸਾਲਾ ਬੱਚੀ ਨੇ ਪਿਤਾ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ 'ਤੇ ਵੀ ਚਲਾਈ ਗੋਲੀ

ਕਰਜੇ ਤੋਂ ਪ੍ਰੇਸ਼ਾਨ ਹੋ ਪਰਿਵਾਰ ਦੇ 7 ਜੀਆਂ ਨੇ ਚੁੱਕਿਆ ਅਜਿਹਾ ਕਦਮ, ਪੜ੍ਹੋ ਪੂਰੀ ਖ਼ਬਰ

ਮਈ 27, 2025

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025

ਅਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ, ਦੁਸ਼ਮਣਾਂ ਨੇ ਦੇਖ ਲਿਆ ਕਿ ਜਦੋਂ ਸਿੰਦੂਰ ਬਾਰੂਦ ਬਣ ਜਾਂਦਾ ਹੈ ਤਾਂ ਨਤੀਜਾ ਕੀ ਹੁੰਦਾ

ਮਈ 22, 2025

ਭਾਰਤ ਨੇ ਨਕਾਰੇ ਟਰੰਪ ਦੇ ਦਾਅਵੇ ਵਿਦੇਸ਼ ਮੰਤਰੀ ਜੈ ਸ਼ੰਕਰ ਨੇ ਖੋਲੀ ਪੋਲ, ਕਹੀ ਵੱਡੀ ਗੱਲ

ਮਈ 22, 2025

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025
Load More

Recent News

ਹੁਣ ਅਮਰੀਕਾ ਤੋਂ ਭਾਰਤ ਪੈਸੇ ਭੇਜਣਾ ਪਵੇਗਾ ਮਹਿੰਗਾ, ਟਰੰਪ ਸਰਕਾਰ ਲਗਾਉਣ ਜਾ ਰਹੀ ਟੈਕਸ

ਮਈ 27, 2025

ਇਸ ਦੇਸ਼ ਦੀ ਕਰੰਸੀ ਹੈ ਸਭ ਤੋਂ ਵੱਡੀ, ਉਥੋਂ ਦੇ 5000 ਬਣ ਜਾਂਦੇ ਹਨ ਭਾਰਤ ਦੇ 11 ਲੱਖ ਰੁਪਏ

ਮਈ 27, 2025

ਪੰਜਾਬ ਸਰਕਾਰ ਨੇ ਪੰਜਾਬ ਬੋਰਡ ਦੇ ਟਾਪਰਾਂ ਲਈ ਕਰਤਾ ਇੱਕ ਹੋਰ ਐਲਾਨ, ਪੜੋ ਪੂਰੀ ਖਬਰ

ਮਈ 27, 2025

PM Modi On Opration Sindoor: ਆਪ੍ਰੇਸ਼ਨ ਸਿੰਦੂਰ ਕੈਮਰੇ ਦੇ ਸਾਹਮਣੇ ਕੀਤਾ ਗਿਆ ਤਾਂ ਜੋ ਕੋਈ ਸਬੂਤ ਨਾ ਮੰਗੇ ਜਾਣ- PM ਮੋਦੀ

ਮਈ 27, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.