ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਨੂੰ ਲੈ ਵੱਡਾ ਬਿਆਨ ਦਿੱਤਾ ਹੈ।ਉਨ੍ਹਾਂ ਨੇ ਕਿਸਾਨ ਸੰਗਠਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਖੇਤੀ ਕਾਨੂੰਨਾਂ ਦੀ ਲੜਾਈ ਹਰਿਆਣਾ ਅਤੇ ਦਿੱਲੀ ‘ਚ ਜਾ ਕੇ ਲੜਨ।ਪੰਜਾਬ ‘ਚ ਕਿਸਾਨ ਅੰਦੋਲਨ ਨਾਲ ਸੂਬੇ ਨੂੰ ਨੁਕਸਾਨ ਪਹੁੰਚ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ 113 ਵੱਖ-ਵੱਖ ਥਾਵਾਂ ‘ਤੇ ਧਰਨੇ ਲੱਗੇ ਹੋਏ ਹਨ।ਇਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚ ਰਿਹਾ ਹੈ।ਮੇਰੀ ਅਪੀਲ ਹੈ ਕਿ ਪੰਜਾਬ ਦਾ ਮਾਹੌਲ ਖਰਾਬ ਨਾ ਕੀਤਾ ਜਾਵੇ।