ਸੋਮਵਾਰ, ਜਨਵਰੀ 5, 2026 06:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਨਵੇਂ CM ਚਰਨਜੀਤ ਚੰਨੀ ਘਿਰੇ ਨਵੇਂ ਵਿਵਾਦ ‘ਚ, ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਰਾਹੁਲ ਗਾਂਧੀ ਦੇ ਛੂਹੇ ਸੀ ਪੈਰ…

by propunjabtv
ਸਤੰਬਰ 22, 2021
in ਪੰਜਾਬ
0

ਪੰਜਾਬ ਦੇ ਨਵੇਂ ਸੀਅੇੱਮ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਇੱਕ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ।ਉਨਾਂ੍ਹ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ।ਇਸ ਤੋਂ ਬਾਅਦ ਇੱਕ ਵੀਡੀਓ ਰਾਹੀਂ ਕਿਹਾ ਜਾ ਰਿਹਾ ਹੈ ਕਿ ਸੀਐੱਮ ਨੇ ਰਾਹੁਲ ਗਾਂਧੀ ਦੇ ਪੈਰ ਛੂਹੇ।ਇਸ ਨੂੰ ਲੈ ਕੇ ਚਰਚਾ ਹੋ ਰਹੀ ਹੈ ਕਿ ਚੰਨੀ ਹੁਣ ਸੰਵਿਧਾਨਿਕ ਅਹੁਦੇ ‘ਤੇ ਹੈ।ਉਨਾਂ੍ਹ ਨੇ ਉਸਦੀ ਮਰਿਆਦਾ ਤੋੜੀ ਹੈ, ਦੱਸਣਯੋਗ ਹੈ ਕਿ ਰਾਹੁਲ ਗਾਂਧੀ ਉਨ੍ਹਾਂ ਤੋਂ ਉਮਰ ‘ਚ ਛੋਟੇ ਹਨ।ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀ ਚਰਚਾ ਹੋ ਰਹੀ ਹੈ।ਇਹ ਵੀਡੀਓ ਉਸ ਦਿਨ ਸਾਰੇ ਸੋਸ਼ਲ ਮੀਡੀਆ ‘ਤੇ ਲਾਈਵ ਟੈਲੀਕਾਸਟ ਦੌਰਾਨ ਹੀ ਸਾਹਮਣੇ ਆਇਆ।

ਹਾਲਾਂਕਿ ਇਸ ਨੂੰ ਲੈ ਕੇ ਸੀਐੱਮ ਜਾਂ ਉਨ੍ਹਾਂ ਦੇ ਪੱਖ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।ਪੰਜਾਬ ਦੇ ਗਵਰਨਰ ਬੀਐੱਲ ਪੁਰੋਹਿਤ ਨੇ ਚਰਨਜੀਤ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਸਹੁੰ ਦਿਵਾਈ।ਇਸ ਤੋਂ ਬਾਅਦ ਸਹੁੰ ਚੁੱਕ ਸਮਾਰੋਹ ਖਤਮ ਹੋ ਗਿਆ।ਰਾਹੁਲ ਗਾਂਧੀ ਕਰੀਬ 22 ਮਿੰਟ ਦੀ ਦੇਰੀ ਤੋਂ ਪਹੁੰਚੇ ਸਨ।ਜਦੋਂ ਚੰਨੀ ਦਾ ਬਤੌਰ ਮੁੱਖ ਮੰਤਰੀ ਸਨਮਾਨ ਹੋ ਰਿਹਾ ਸੀ ਤਾਂ ਰਾਹੁਲ ਗਾਂਧੀ ਵੀ ਪਹੁੰਚ ਗਏ।ਪਹਿਲਾਂ ਨਵਜੋਤ ਸਿੱਧੂ ਰਾਹੁਲ ਗਾਂਧੀ ਦੇ ਨੇੜੇ ਅਤੇ ਝੁਕ ਕੇ ਉਨ੍ਹਾਂ ਦਾ ਸਵਾਗਤ ਕੀਤਾ।ਇਸ ਤੋਂ ਬਾਅਦ ਚਰਨਜੀਤ ਚੰਨੀ ਆਏ ਅਤੇ ਰਾਹੁਲ ਗਾਂਧੀ ਦੇ ਅੱਗੇ ਝੁਕੇ।ਇਸ ਤੋਂ ਕਿਹਾ ਜਾ ਰਿਹਾ ਹੈ ਕਿ ਚੰਨੀ ਨੇ ਰਾਹੁਲ ਗਾਂਧੀ ਦੇ ਪੈਰ ਛੂਹੇ।

ਉਸ ਸਮੇਂ ਇਹ ਸਾਰਾ ਦ੍ਰਿਸ਼ ਜਦੋਂ ਹੋਇਆ, ਤਾਂ ਗਵਰਨਰ ਵੀ ਨਹੀਂ ਸਟੇਜ ‘ਤੇ ਖੜੇ ਸਨ।ਪੰਜਾਬ ਦੇ ਨਵੇਂ ਸੀਐੱਮ ਚਰਨਜੀਤ ਚੰਨੀ ਨਾਲ ਜੁੜੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।ਇਨ੍ਹਾਂ ‘ਚ ਟਾਸ ਤੋਂ ਪੋਸਟਿੰਗ ਦਾ ਫੈਸਲਾ, ਮੁੱਖ ਮੰਤਰੀ ਬਣਨ ਲਈ ਹਾਥੀ ਦੀ ਸਵਾਰੀ, ਵਾਸਤੂ ਦੇ ਹਿਸਾਬ ਨਾਲ ਸਰਕਾਰੀ ਘਰ ਦੀ ਐਂਟਰੀ ਲਈ ਗ੍ਰੀਨ ਬੈਲਟ ਤੁੜਵਾਉਣਾ ਸ਼ਾਮਲ ਹੈ।

ਇਸ ਤੋਂ ਇਲਾਵਾ ਮਹਿਲਾ ਆਈਏਐਸ ਅਫਸਰ ਨੂੰ ਇਤਰਾਜ਼ਯੋਗ ਮੈਸੇਜ ਭੇਜਣ ਦੇ ਵੀ ਉਨ੍ਹਾਂ ‘ਤੇ ਦੋਸ਼ ਲੱਗੇ ਸਨ।ਕੈਪਟਨ ਅਮਰਿੰਦਰ ਸਿੰਘ ਦੇ ਤਖਤਾਪਲਟ ਤੋਂ ਬਾਅਦ ਸੁਨੀਲ ਜਾਖੜ ਕਾਂਗਰਸ ਹਾਈਕਮਾਨ ਦੀ ਪਹਿਲੀ ਪਸੰਦ ਸਨ।ਜਾਖੜ ਨੂੰ ਵੀ ਬੈਂਗਲੁਰੂ ਤੋਂ ਵਾਪਸ ਬੁਲਾਇਆ ਗਿਆ।ਕਾਂਗਰਸ ਪਾਰਟੀ ਪ੍ਰਧਾਨ ਸਿੱਖ ਅਤੇ ਸੀਐੱਮ ਹਿੰਦੂ ਬਣਾ ਸਿਆਸੀ ਸੰਤੁਲਨ ਸਾਧਨਾ ਚਾਹੁੰਦੀ ਸੀ।ਹਾਲਾਂਕਿ ਵਿਧਾਇਕ ਦਲ ਦੀ ਬੈਠਕ ‘ਚ ਵਿਰੋਧ ਸ਼ੁਰੂ ਹੋ ਗਿਆ।ਪੰਜਾਬ ਨੂੰ ਸਿੱਖ ਸਟੇਟ ਦੱਸ ਸਿੱਖ ਚਿਹਰੇ ਦੀ ਮੰਗ ਉਠਾਈ ਗਈ।

Tags: CM of Punjab Charanjit ChanniIn the new controversy surrounding
Share200Tweet125Share50

Related Posts

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ‘ਚ ਲਿਆਂਦੀ ਕ੍ਰਾਂਤੀ : ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

ਜਨਵਰੀ 5, 2026

ਮੰਡੀ ਗੋਬਿੰਦਗੜ੍ਹ ‘ਚ ਮਹਿਲਾ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

ਜਨਵਰੀ 5, 2026

ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ! ਮਾਨ ਸਰਕਾਰ ਦਾ 33% ਰਾਖਵਾਂਕਰਨ ਨਾਲ ਵੱਡਾ ਐਲਾਨ, ਧੀਆਂ ਬਣਾਉਣਗੀਆਂ ਰੰਗਲਾ ਪੰਜਾਬ

ਜਨਵਰੀ 5, 2026

ਮਾਨ ਸਰਕਾਰ ਨੇ 1,311 ਨਵੀਆਂ ਬੱਸਾਂ ਕੀਤੀਆਂ ਸ਼ੁਰੂ , ਰੁਜ਼ਗਾਰ ਦੇ ਖੋਲ੍ਹੇ ਦਰਵਾਜ਼ੇ

ਜਨਵਰੀ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਮਿਲੀਆਂ ਸਰਕਾਰੀ ਨੌਕਰੀਆਂ

ਜਨਵਰੀ 5, 2026

ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਐਨੀ ਤਰੀਕ ਤੱਕ ਬੰਦ ਰਹਿਣਗੇ ਸਕੂਲ

ਜਨਵਰੀ 4, 2026
Load More

Recent News

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ‘ਚ ਲਿਆਂਦੀ ਕ੍ਰਾਂਤੀ : ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

ਜਨਵਰੀ 5, 2026

ਮੰਡੀ ਗੋਬਿੰਦਗੜ੍ਹ ‘ਚ ਮਹਿਲਾ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

ਜਨਵਰੀ 5, 2026

ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ! ਮਾਨ ਸਰਕਾਰ ਦਾ 33% ਰਾਖਵਾਂਕਰਨ ਨਾਲ ਵੱਡਾ ਐਲਾਨ, ਧੀਆਂ ਬਣਾਉਣਗੀਆਂ ਰੰਗਲਾ ਪੰਜਾਬ

ਜਨਵਰੀ 5, 2026

ਮਾਨ ਸਰਕਾਰ ਨੇ 1,311 ਨਵੀਆਂ ਬੱਸਾਂ ਕੀਤੀਆਂ ਸ਼ੁਰੂ , ਰੁਜ਼ਗਾਰ ਦੇ ਖੋਲ੍ਹੇ ਦਰਵਾਜ਼ੇ

ਜਨਵਰੀ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਮਿਲੀਆਂ ਸਰਕਾਰੀ ਨੌਕਰੀਆਂ

ਜਨਵਰੀ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.