ਸੋਮਵਾਰ, ਜੁਲਾਈ 27, 2026 03:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਿਊਜ਼ੀਅਮ ਦਾ ਉਦਘਾਟਨ ਕਰਨ ਪਹੁੰਚੇ CM ਚੰਨੀ, ਪਾਇਆ ਭੰਗੜਾ, ਜਾਣੋ ਕਿਹੜੀ ਗੱਲ ਲਈ ਕੀਤਾ ਕੈਪਟਨ ਦਾ ਧੰਨਵਾਦ

by propunjabtv
ਸਤੰਬਰ 23, 2021
in ਪੰਜਾਬ
0

ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਪੂਰਥਲਾ ਪਹੁੰਚੇ ਜਿੱਥੇ ਉਨ੍ਹਾਂ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਨੂੰ ਸਮਰਪਿਤ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਿਆ ਅਤੇ ਉਪਰੰਤ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੇ ਸਨਮਾਨ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਭੰਗੜਾ ਵੀ ਪਾਇਆ |

ਮੁੱਖ ਮੰਤਰੀ ਨੇ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਬਾਰੇ ਦੱਸਦੇ ਕਿਹਾ ਕਿ ਮੈਂ ਉਨ੍ਹਾਂ ਦੇ ਜੀਵਨ ਤੋਂ ਬਹੁਤ ਕੁਝ ਸਿਖਿਆ ਹੈ ਅਤੇ ਕਿਹਾ ਕਿ ਮੇਰਾ ਪਿਛੋਕੜ ਕੋਈ ਜਿਆਦਾ ਵਧਿਆ ਨਹੀਂ ਹੈ ਮੈਂ ਬਹੁਤ ਗਰੀਬੀ ਦੇਖੀ ਹੈ | ਇਸ ਦੇ ਨਾਲ ਹੀ ਚਰਨਜੀਤ ਚੰਨੀ ਨੇ ਕਿਹਾ ਕਿ ਦਲਿਤ ਹੋਣ ਦੇ ਨਾਂਮ ‘ਤੇ ਮੇਰੀ ਕਦੇ ਸਕੂਲ ਕਾਲਜ ਫੀਸ ਨਹੀਂ ਲੱਗੀ ਅਤੇ ਕਾਲਜ ਦੇ ਵਿੱਚ ਵੀ ਮੇਰੀ 23 ਰੁਪਏ ਫੀਸ ਸੀ ਕਿਉਂਕਿ ਮੈਂ ਇੱਕ ਖਿਡਾਰੀ ਸੀ | ਉਨ੍ਹਾਂ ਕਿਹਾ ਕਿ ਅੱਜ ਦੇ ਲੋਕਾਂ ਨੂੰ ਬਹੁਤ ਸਹੂਲਤਾ ਨੇ ਤੇ ਉਹ ਅੱਗੇ ਵਧਣ ਦਾ ਕੋਈ ਮੌਕਾ ਨਾ ਛੱਡਣ |

ਉਨ੍ਹਾਂ ਕਿਹਾ ਕਿ ਮੈਂ ਸਾਬਕਾ ਮੁੱਖ ਮੰਤਰੀ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਂਨੂੰ ਇਸ ਕੰਮ ਲਈ ਪ੍ਰਵਾਨਗੀ ਦਿੱਤੀ ਜਿਸ ਦਾ ਮੈਂ ਅੱਜ ਨੀਂਹ ਪੱਥਰ ਰੱਖਣ ਆਇਆ ਹਾਂ ਪਰ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੈਂਨੂੰ ਕਿਹਾ ਸੀ ਜੋ ਚੰਗਾ ਲਗਦਾ ਉਹ ਕਰ ਲਓ ਅਤੇ ਇਸ ਕੰਮ ਲਈ ਪੈਸੇ ਵੀ ਆਪ ਇਕੱਠੇ ਕੀਤੇ ਸੀ |

Tags: CM Channi arrives to inaugurate museumfinds Bhangra
Share201Tweet126Share50

Related Posts

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026
Load More

Recent News

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.