ਬੁੱਧਵਾਰ, ਜੂਨ 25, 2025 02:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਹੁਲ ਗਾਂਧੀ ਨਾਲ CM ਚੰਨੀ ਦੀ ਚਾਰ ਘੰਟੇ ਹੋਈ ਮੀਟਿੰਗ, ਪੰਜਾਬ ਕੈਬਨਿਟ ਦਾ ਜਲਦ ਹੋ ਸਕਦਾ ਐਲਾਨ

by propunjabtv
ਸਤੰਬਰ 24, 2021
in ਪੰਜਾਬ, ਰਾਜਨੀਤੀ
0

ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਬੀਤੀ ਰਾਤ ਰਾਹੁਲ ਗਾਂਧੀ  ਅਤੇ ਹੋਰ ਨੇਤਾਵਾਂ ਨਾਲ ਚਾਰ ਘੰਟੇ ਚੱਲੀ ਮੀਟਿੰਗ ਵਿਚ ਵਾਜ਼ਾਰਤੀ ਵਾਧੇ ਲਈ ਸੰਭਾਵੀ ਵਜ਼ੀਰਾਂ ਦੀ ਲਿਸਟ  ਤੇ ਆਖਰੀ ਮੋਹਰ ਲਾਏ ਜਾਣ  ਦੀ ਖਬਰ ਹੈ।

ਅੱਧੀ ਰਾਤ ਤੋਂ ਬਾਅਦ ਚੰਨੀ ਪੰਜਾਬ ਭਾਵਾਂ ਵਾਪਸ ਪੁਜੇ  ਮੀਡਿਆ ਕਰਮੀਆਂ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕੀਤੀ।  ਇਸ ਮੀਟਿੰਗ ਵਿਚ ਰਾਹੁਲ ਤੋਂ ਇਲਾਵਾ ਪ੍ਰਿਯੰਕਾ ਗਾਂਧੀ , ਹਰੀਸ਼ ਰਾਵਤ ਅਤੇ ਕੇ ਸੀ ਵੇਨੂ ਗੋਪਾਲ ਵੀ ਮੌਜੂਦ ਸਨ।

ਪਤਾ ਲਗਾ ਹੈ ਕਿ ਇਸ ਲਿਸਟ ਵਿਚ ਅਮਰਿੰਦਰ ਵਜ਼ਾਰਤ ਦੇ ਕੁਝ ਵਜ਼ੀਰਾਂ ਨੂੰ ਛੱਡ ਕੇ ਬਾਕੀ ਨੂੰ ਮੁੜ ਸ਼ਾਮਲ ਕੀਤਾ ਜਾਵਗਾ।  ਨਵੀਂ ਵਜ਼ਾਰਤ ਵਿਚ ਨੌਜਵਾਨ ਅਤੇ ਰਾਹੁਲ ਦੇ ਚਹੇਤੇ ਚੇਹਰੇ ਨਜ਼ਰ ਆਉਣਗੇ।  ਉਮੀਦ ਹੈ ਕਿ ਸ਼ੁੱਕਰਵਾਰ ਸ਼ਾਮੀ ਜਾਂ ਸ਼ਨੀਵਾਰ ਸਵੇਰੇ ਨਵੀਂ ਵਜ਼ੀਰਾਂ ਨੂੰ ਸਹੁੰ ਚੁਕਾ ਦਿਤੀ ਜਾਵੇਗੀ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੇ ਵਿਧਾਇਕਾਂ ਨੇ ਦਿੱਲੀ ਡੇਰੇ ਲਾਏ ਹੋਏ ਹਨ | ਜਿਸ ਤੋਂ ਇਹ ਕਿਆਸ ਲਾਏ ਜਾ ਰਹੇ ਹਨ ਕਿ ਉਹ ਕਾਂਗਰਸ ਦੇ ਵਿੱਚ ਕੋਈ ਨਵੇਂ ਅਹੁਦੇ ਦੀ ਆਸ ਵਿੱਚ ਬੈਠੇ ਹਨ |

 

Tags: announce sooncharanjit channimeetingpunjab cabinetrahul gandhi
Share200Tweet125Share50

Related Posts

ਲੁਧਿਆਣਾ ਪੱਛਮੀ ਉਪ ਚੋਣਾਂ ‘ਚ ਕਿਸਦੀ ਹੋਈ ਜਿੱਤ, ਕਿਸਨੂੰ ਮਿਲਿਆ MLA ਦਾ ਖ਼ਿਤਾਬ

ਜੂਨ 23, 2025

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ਇੱਕੋ ਪਰਿਵਾਰ ਦੇ 3 ਜੀਆਂ ਦੀ ਗੱਡੀ ਚੋਂ ਮਿਲੀ ਲਾਸ਼, ਵੱਡੇ ਕਾਰੋਬਾਰੀ ਨੇ ਆਪਣੇ ਪੁੱਤ, ਪਤਨੀ ਨੂੰ ਮਾਰ ਫਿਰ ਖੁਦ ਨਾਲ ਕੀਤਾ ਇੰਝ

ਜੂਨ 23, 2025

ਲੁਧਿਆਣਾ ਉੱਪ ਚੋਣਾਂ ਦੀ ਗਿਣਤੀ ਅੱਜ, ਕਿਸਦੇ ਹਿੱਸੇ ਆਵੇਗੀ ਜਿੱਤ

ਜੂਨ 23, 2025

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

ਸੋਸ਼ਲ ਮੀਡੀਆ INFLUENCERS ‘ਤੇ ਰੱਖੀ ਜਾ ਰਹੀ ਖਾਸ ਨਿਗਰਾਨੀ, ਹਟਵਾਏ ਕਈ ਪੋਸਟ

ਜੂਨ 20, 2025
Load More

Recent News

ਦਫਤਰ ਦੀ ਡੈਸਕ job ‘ਚ ਆਪਣੇ ਸਿਹਤ ਨੂੰ ਕਿਵੇਂ ਰੱਖਣਾ ਹੈ ਤੰਦਰੁਸਤ, ਅਪਣਾਓ ਇਹ ਤਰੀਕੇ

ਜੂਨ 24, 2025

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਦੀ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

ਢਾਈ ਘੰਟੇ ਬਾਅਦ ਹੀ ਟੁੱਟਿਆ ਟਰੰਪ ਦਾ ਇਰਾਨ ਇਜ਼ਰਾਇਲ CeaseFire

ਜੂਨ 24, 2025

Health Tips: ਕਿਹੜੇ ਸੁੱਕੇ ਮੇਵੇ ਸਿਹਤ ਲਈ ਜ਼ਿਆਦਾ ਫਾਇਦੇਮੰਦ ਹਨ, ਭੁੰਨੇ ਹੋਏ ਜਾਂ ਭਿੱਜੇ ਹੋਏ

ਜੂਨ 24, 2025

ਚੰਡੀਗੜ੍ਹ ਯੂਨੀਵਰਸਿਟੀ ਨੇ CUCET -2025 ਰਾਹੀਂ 210 ਕਰੋੜ ਰੁਪਏ ਦੇ ਸਕਾਲਰਸ਼ਿਪ ਪ੍ਰੋਗਰਾਮ ਕੀਤਾ ਸ਼ੁਰੂ

ਜੂਨ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.