ਬੁੱਧਵਾਰ, ਅਕਤੂਬਰ 14, 2026 02:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਹੁਲ ਗਾਂਧੀ ਨੇ CM ਚੰਨੀ ਦੇ ਮੰਤਰੀਆਂ ਦੇ ਨਾਵਾਂ ’ਤੇ ਲਗਾਈ ਮੋਹਰ, ਜਲਦ ਹੋਵੇਗਾ ਐਲਾਨ,ਇਨ੍ਹਾਂ ਮੰਤਰੀਆਂ ਦੀ ਹੋ ਸਕਦੀ ਛੁੱਟੀ

by propunjabtv
ਸਤੰਬਰ 24, 2021
in ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਮੰਤਰੀ ਮੰਡਲ ਵਿਸਥਾਰ ਲਈ ਸਾਰੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਨ੍ਹਾਂ ਨਾਵਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ| ਇਸ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਅਰੁਣਾ ਚੌਧਰੀ, ਗੁਰਪ੍ਰੀਤ ਕਾਂਗੜ ਅਤੇ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਮੰਤਰੀ ਮੰਡਲ ਤੋਂ ਛੁੱਟੀ ਹੋ ਸਕਦੀ ਹੈ।

ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਧਾਇਕ ਪਰਗਟ ਸਿੰਘ, ਰਾਣਾ ਗੁਰਜੀਤ, ਕਾਕਾ ਰਣਦੀਪ, ਰਾਜਾ ਵੜਿੰਗ, ਸੁਰਜੀਤ ਧੀਮਾਨ ਅਤੇ ਰਾਜਕੁਮਾਰ ਵੇਰਕਾ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਮੀਟਿੰਗਾਂ ਦਾ ਦੌਰ ਸੀ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਦਿੱਲੀ ਬੁਲਾਇਆ ਗਿਆ ਸੀ, ਤਾਂ ਜੋ ਕੈਬਨਿਟ ਵਿਸਥਾਰ ਨੂੰ ਅੰਤਮ ਰੂਪ ਦਿੱਤਾ ਜਾ ਸਕੇ। ਇਹ ਮੀਟਿੰਗ ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਰਾਤ 10 ਵਜੇ ਤੋਂ 2 ਵਜੇ ਤੱਕ ਹੋਈ। ਖ਼ਬਰ ਆ ਰਹੀ ਹੈ ਕਿ ਮੀਟਿੰਗ ਵਿੱਚ ਸਾਰਿਆਂ ਦੇ ਨਾਵਾਂ ਉੱਤੇ ਮੋਹਰ ਲੱਗ ਗਈ ਹੈ। ਇਸ ਦਾ ਰਸਮੀ ਐਲਾਨ ਹੋਣਾ ਅਜੇ ਬਾਕੀ ਹੈ।

Tags: Announcedministerspossible leavepunjab cabinet
Share204Tweet128Share51

Related Posts

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026

ਪੰਜਾਬ ਸਰਕਾਰ ਵੱਲੋਂ 4 IAS/PCS ਅਧਿਕਾਰੀਆਂ ਦਾ ਤਬਾਦਲਾ

ਅਕਤੂਬਰ 14, 2026
Load More

Recent News

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.