ਨਵੇਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾਂ ਦੀ ਮੀਟਿੰਗ ਖਤਮ ਹੋ ਗਈ ਹੈ| ਤੁਹਾਨੂੰ ਦੱਸ ਦਈਏ ਕਿ ਉਪ ਮੁੱਖ ਮੰਤਰੀ ਉ ਪੀ ਸੋਨੀ ਦੇਰ ਹੋ ਗਏ ਜਿੰਨਾ ਨੇ ਰਾਜ ਭਨਵ ਦੇ ਬਾਹਰ ਚਰਨਜੀਤ ਚੰਨੀ ਨਾਲ ਮੁਲਾਕਾਤ ਕੀਤੀ | ਭਲਕੇ ਚੰਨੀ ਕੈਬਨਿਚ ਦਾ ਸਹੁੰ ਚੁੱਕ ਸਮਾਗਮ ਹੋਵੇਗਾ | ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਚਰਨਜੀਤ ਚੰਨੀ ਨੇ ਕਿਹਾ ਕਿ ਰਾਜਪਾਲ ਤੋਂ ਕੈਬਨਿਟ ਦੇ ਵਿੱਚ ਐਕਸਟੈਂਸਨ ਕਰਨ ਦੀ ਮੰਗ ਕੀਤੀ ਗਈ ਅਤੇ ਕੱਲ 4 :30 ਵਜੇ ਇਸ ਦਾ ਐਲਾਨ ਹੋਵੇਗਾ | ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ CM ਚੰਨੀ ਨੇ ਲਿਸਟ ਰਾਜਪਾਲ ਨੂੰ ਸੌਂਪ ਦਿੱਤੀ ਹੈ |