ਸ਼ੁੱਕਰਵਾਰ, ਮਾਰਚ 20, 2026 04:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਭਗਵੰਤ ਮਾਨ ਨੇ ਵਾਲਮੀਕੀ ਸਮਾਜ ਦੀਆਂ ਮੰਨੀਆਂ ਸਾਰੀਆਂ ਮੰਗਾਂ,ਬੰਦ ਦੀ Call ਲਈ ਵਾਪਿਸ

by Gurjeet Kaur
ਅਗਸਤ 19, 2022
in Featured, ਪੰਜਾਬ
0

ਪੰਜਾਬ ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ: ਵਾਲਮੀਕਿ ਭਾਈਚਾਰੇ ਨੇ CM ਮਾਨ ਦੀ ਕੀਤੀ ਤਾਰੀਫ, ਕਿਹਾ- ਅਜਿਹਾ ਮੁੱਖ ਮੰਤਰੀ ਪਹਿਲੀ ਵਾਰ ਦੇਖਿਆ ।
ਜ਼ਿਕਰਯੋਗ ਹੈ ਕਿ ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਵੱਲੋਂ ਕੱਲ ਭਾਵ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਦਿੱਤੇ ਸਮੇਂ ਮਗਰੋਂ ਵਾਪਸ ਲੈ ਲਿਆ ਗਿਆ ਸੀ ।

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਕਮਿਸ਼ਨਰ ਪੁਲਿਸ ਪਰਮਿੰਦਰ ਸਿੰਘ ਭੰਡਾਲ ਅਤੇ ਐਸ.ਐਸ.ਪੀ ਅੰਮ੍ਰਿਤਸਰ ਸਵੱਪਨ ਸ਼ਰਮਾ ਨਾਲ ਕੀਤੀ ਮੀਟਿੰਗ ਵਿਚ ਵਾਲਮੀਕ ਸਮਾਜ ਦੇ ਆਗੂਆਂ ਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਕੁਮਾਰ ਦਰਸ਼ਨ, ਓ ਪ੍ਰਕਾਸ਼ ਅਨਾਰੀਆ, ਸਸ਼ੀ ਨਾਗ, ਰਵਿੰਦਰ ਹੰਸ ਨੇ ਫੈਸਲਾ ਕੀਤਾ ਕਿ ਜਦੋਂ ਮੁੱਖ ਮੰਤਰੀ ਪੰਜਾਬ ਵੱਲੋਂ ਸਮਾਜ ਦੇ ਆਗੂਆਂ ਨੂੰ ਗੱਲਬਾਤ ਲਈ 19 ਅਗਸਤ ਦਾ ਸਮਾਂ ਦੇ ਦਿੱਤਾ ਗਿਆ ਸੀ ਤਾਂ ਪੰਜਾਬ ਬੰਦ ਦਾ ਫੈਸਲਾ ਵਾਪਸ ਲੈ ਲਿਆ ਜਾਵੇ।

ਇਹ ਵੀ ਪੜ੍ਹੋ : ਸ. ਪ੍ਰੀਤਮ ਸਿੰਘ ਕੁਮੇਦਾਨ ਦੇ ਦਿਹਾਂਤ ‘ਤੇ CM ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਲੰਮੀ ਚੱਲੀ ਮੀਟਿੰਗ ਵਿਚ ਸਮਾਜ ਦੇ ਆਗੂਆਂ ਨੇ ਸਮਾਜ ਦੀਆਂ ਜ਼ਰੂਰੀ ਮੰਗਾਂ ਬਾਰੇ ਵਿਸਥਾਰ ਵਿਚ ਵਿਚਾਰ-ਚਰਚਾ ਕੀਤੀ ਅਤੇ ਡਿਪਟੀ ਕਮਿਸ਼ਨਰ ਸੂਦਨ ਇਸ ਬਾਬਤ ਮੁੱਖ ਮੰਤਰੀ ਦਫ਼ਤਰ ਨਾਲ ਲਗਾਤਾਰ ਸੰਪਰਕ ਵਿਚ ਰਹੇ। ਇਸ ਤਰਾਂ ਮੁੱਖ ਮੰਤਰੀ ਵੱਲੋਂ 19 ਅਗਸਤ ਨੂੰ ਸਮਾਜ ਦੇ ਆਗੂਆਂ ਨੂੰ ਗੱਲਬਾਤ ਲਈ ਸੱਦਾ ਦੇ ਦਿੱਤਾ ਗਿਆ ਸੀ , ਜਿਸ ਨਾਲ ਇਹ ਬੰਦ ਦਾ ਸੱਦਾ ਆਗੂਆਂ ਨੇ ਵਾਪਸ ਲੈ ਲਿਆ ਸੀ ।

ਦੱਸਣਯੋਗ ਹੈ ਕਿ ਅੱਜ ਹੀ ਮੁੱਖ ਮੰਤਰੀ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟ੍ਰਿਕ ਵਜੀਫਾ ਸਕੀਮ ਦੀ ਆੜ ਹੇਠ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਹੁੱਕਮ ਵੀ ਦੇ ਦਿੱਤੇ ਹਨ। ਜਿਸਦਾ ਭਾਈਚਾਰੇ ਦੇ ਆਗੂਆਂ ਨੇ ਸਵਾਗਤ ਕਰਦੇ ਹੋਏ ਇਹ ਬੰਦ ਦਾ ਸੱਦਾ ਵਾਪਸ ਲੈਣ ਦਾ ਮਨ ਬਣਾ ਲਿਆਸੀ ।

ਇਹ ਵੀ ਪੜ੍ਹੋ : ਬੀਟੀ ਕਾਟਨ ਬੀਜ ਨੂੰ ਸੁੰਡੀ ਨਹੀਂ ਪਵੇਗੀ ਕਹਿ ਕਿਸਾਨਾਂ ਨੂੰ 37 ਕਰੋੜ ਦੇ 2.5 ਲੱਖ ਪੈਕੇਟ ਵੇਚੇ,60 ਫੀਸਦੀ ਫਸਲ ਖ਼ਰਾਬ, ਜਾਂਚ ਦੀ ਕੀਤੀ ਮੰਗ

Tags: Bhagwant Manncm punjabpunjab governmentSC comunity
Share225Tweet141Share56

Related Posts

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.