ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਅਯੁੱਧਿਆ ਪਹੁੰਚੇ।ਜਿੱਥੋਂ ਪਰਿਵਾਰ ਸਮੇਤ ਉਨ੍ਹਾਂ ਵੱਲੋਂ ਰਾਮਲੱਲਾ ਜੀ ਦੇ ਦਰਸ਼ਨ ਕੀਤੇ ਗਏ।ਮੰਦਰ ਨਗਰੀ ‘ਚ ਆਪ ਨੇਤਾਵਾਂ ਦੇ ਇਸ ਦੌਰੇ ਨਾਲ ਇਕ ਦਿਨ ਪਹਿਲਾਂ ਯੂ.ਪੀ. ਦੇ ਸੀਐੱਮ ਯੋਗੀ ਆਦਿੱਤਿਆਨਾਥ ਉਨ੍ਹਾਂ ਦੀ ਸਰਕਾਰ ਦੇ ਮੰਤਰੀਆਂ ਅਤੇ ਵਿਧਾਨ ਮੰਡਲ ਦੇ ਦੋਹਾਂ ਸਦਨਾਂ ਦੇ 325 ਤੋਂ ਵੱਧ ਮੈਂਬਰਾਂ ਨੇ ਐਤਵਾਰ ਨੂੰ ਮੰਦਰ ‘ਚ ਦਰਸ਼ਨ ਕੀਤੇ।
माता-पिता और अपनी धर्मपत्नी के साथ आज अयोध्या जी पहुँचकर श्रीराम मंदिर में रामलला जी के दिव्य दर्शन करने का सौभाग्य प्राप्त हुआ। इस अवसर पर भगवंत जी एवं उनका परिवार भी साथ रहा। सबने मिलकर मर्यादा पुरुषोत्तम भगवान श्रीराम जी के दर्शन किए एवं देश की तरक़्क़ी के साथ समस्त मानवता के… pic.twitter.com/P6L8StiSOv
— Arvind Kejriwal (@ArvindKejriwal) February 12, 2024