ਸ਼ਨੀਵਾਰ, ਅਗਸਤ 29, 2026 09:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

CM Bhagwant Mann ਨੇ ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫੇ ਦਾ ਕੀਤਾ ਐਲਾਨ

ਦੇਸ਼ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਵਾਲਾ ਸੂਬਾ ਬਣਿਆ ਪੰਜਾਬ

by Gurjeet Kaur
ਨਵੰਬਰ 26, 2024
in ਖੇਤੀਬਾੜੀ, ਪੰਜਾਬ
0

ਚੰਡੀਗੜ੍ਹ, 25 ਨਵੰਬਰ (ਪੋਸਟ ਬਿਊਰੋ): ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਪੀ. ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕਰਨ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਪ੍ਰਤੀ ਕੁਇੰਟਲ 401 ਰੁਪਏ ਭਾਅ ਮਿਲੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਕਿਸਾਨਾਂ ਨੂੰ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦੇਵੇਗਾ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਹੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਕੀਮਤ ਦਿੱਤੀ ਹੈ ਅਤੇ ਹੁਣ ਵੀ ਏਸੇ ਦਿਸ਼ਾ ਵਿੱਚ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗੰਨੇ ਦੀਆਂ ਅਗੇਤੀਆਂ ਕਿਸਮਾਂ ਲਈ ਕਿਸਾਨਾਂ ਨੂੰ 401 ਰੁਪਏ ਪ੍ਰਤੀ ਕੁਇੰਟਲ ਅਤੇ ਗੰਨੇ ਦੀਆਂ ਦਰਮਿਆਨੀਆਂ-ਪਿਛੇਤੀਆਂ ਕਿਸਮਾਂ ਲਈ 391 ਰੁਪਏ ਪ੍ਰਤੀ ਕੁਇੰਟਲ ਭਾਅ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ
ਗੰਨੇ ਦੀ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਸ਼ ਵਿੱਚ ਸਭ ਤੋਂ ਵੱਧ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਵੱਡਾ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਦੀ ਸਿਰਜਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਪੈਸੇ ਦੀ ਉਨ੍ਹਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਵਰਤੋਂ ਕੀਤੇ ਜਾਣ ਨੂੰ ਯਕੀਨੀ ਬਣਾ ਰਹੀ ਹੈ ਅਤੇ ਸੂਬੇ ਵਿੱਚ ਕਈ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ।

Tags: cm bhagwant mannfarmers newsganne da rateganne di khetisugarcane price hikesugarcane rates
Share221Tweet138Share55

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.