ਸੋਮਵਾਰ, ਅਪ੍ਰੈਲ 6, 2026 04:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਹੋਈ।

by Pro Punjab Tv
ਫਰਵਰੀ 23, 2026
in Featured, Featured News, ਪੰਜਾਬ, ਰਾਜਨੀਤੀ
0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਨੇ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 40 ਲੱਖ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਦਾ ਭੰਡਾਰ ਹੈ ਤੇ ਚੁੱਲ੍ਹਾ ਹਰ ਘਰ ਦਾ ਸੀ.ਏ. ਹੁੰਦਾ ਹੈ।

CM ਭਗਵੰਤ ਮਾਨ ਨੇ ਕਿਹਾ ਕਿ ਨੀਲੇ ਕਾਰਡ ਧਾਰਕ ਨੂੰ ਕਣਕ ਦੇ ਨਾਲ-ਨਾਲ ਹੁਣ ਫੂਡ ਕਿੱਟ ਦਿੱਤੀ ਜਾਵੇਗੀ। ਇਹ ਫੂਡ ਕਿੱਟ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਮਿਲੇਗੀ, ਜਿਸ ਵਿੱਚ 3 ਮਹੀਨਿਆਂ ਦਾ ਸਾਮਾਨ ਹੋਵੇਗਾ। ਫੂਡ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ।

Tags: 'Meri Rasoi' schemecm bhagwant mannCM Bhagwant Mann announced 'Meri Rasoi' schemelatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share218Tweet136Share55

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਜਾਰੀ; ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਅਪ੍ਰੈਲ 5, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.