ਮੰਗਲਵਾਰ, ਅਕਤੂਬਰ 13, 2026 10:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM Bhagwant Mann: ਬੰਦ ਫਲਾਈਟਾਂ ਮੁੜ ਸ਼ੁਰੂ ਕਰਨ ਲਈ CM ਭਗਵੰਤ ਮਾਨ ਨੇ ਕੀਤੀ ਕੇਂਦਰ ਸਰਕਾਰ ਨੂੰ ਖਾਸ ਅਪੀਲ

by Gurjeet Kaur
ਅਕਤੂਬਰ 19, 2022
in ਦੇਸ਼
0
CM Bhagwant Mann: ਬੰਦ ਫਲਾਈਟਾਂ ਮੁੜ ਸ਼ੁਰੂ ਕਰਨ ਲਈ CM ਭਗਵੰਤ ਮਾਨ ਨੇ ਕੀਤੀ ਕੇਂਦਰ ਸਰਕਾਰ ਨੂੰ ਖਾਸ ਅਪੀਲ

Cm Bhagwant Mann: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann)  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਭਾਰਤ ਸਰਕਾਰ ਨੂੰ ਆਦਮਪੁਰ (Jalandhar ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਇਨਾਂ ਹਵਾਈ ਅੱਡਿਆਂ ਤੋਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਉਹਨਾਂ ਅੱਗੇ ਕਿਹਾ ਕਿ ਇਸ ਨਾਲ ਖੇਤਰ ਵਿੱਚ ਹਵਾਈ ਸੰਪਰਕ ਨੂੰ ਵੱਡਾ ਝਟਕਾ ਲੱਗਾ ਹੈ ਜਿਸ ਨਾਲ ਯਾਤਰੀਆਂ ਨੂੰ ਬਹੁਤ ਅਸੁਵਿਧਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪ੍ਰਮੁੱਖ ਸਕੱਤਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਨਾਂ ਹਵਾਈ ਅੱਡਿਆਂ ਤੋਂ ਤੁਰੰਤ ਉਡਾਣਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਇਹ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਦੇਸ਼ ਭਰ ਵਿਚ ਸਿੱਧਾ ਹਵਾਈ ਸੰਪਰਕ ਯਕੀਨੀ ਬਣਾਉਣ ਦੇ ਨਾਲ- ਨਾਲ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਨਾਲ ਖੇਤਰ ਵਿਚ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ।

ਇਕ ਹੋਰ ਮੁੱਦਾ ਉਭਾਰਦਿਆਂ ਪ੍ਰਮੁੱਖ ਸਕੱਤਰ ਨੇ ਭਾਰਤ ਸਰਕਾਰ ਨੂੰ ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਟਰਮੀਨਲ ਦੀ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਲਈ ਜ਼ਮੀਨ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਅਤੇ 46 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਇਸ ਪ੍ਰਾਜੈਕਟ ‘ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਨੂੰ ਜਲਦ ਮੁਕੰਮਲ ਕਰਨ ਲਈ ਕੰਮ ਵਿਚ ਤੇਜ਼ੀ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ।

ਪ੍ਰਮੁੱਖ ਸਕੱਤਰ ਨੇ ਇਸ ਅੰਤਰਰਾਸ਼ਟਰੀ ਹਵਾਈ (international Airport)  ਅੱਡੇ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਇਸ ਵਿਸ਼ਵ ਪੱਧਰੀ ਹਵਾਈ ਅੱਡੇ ਦੀ ਨੁਹਾਰ ਸਵਾਰਨ ਲਈ ਪਹਿਲਾਂ ਹੀ 450 ਕਰੋੜ ਰੁਪਏ ਤੋਂ ਵੱਧ ਦਾ ਖਰਚ ਕੀਤਾ ਜਾ ਚੁੱਕਾ ਹੈ। ਰਾਹੁਲ ਭੰਡਾਰੀ ਨੇ ਕਿਹਾ ਕਿ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਆਪਣੀਆਂ ਜੜਾਂ ਨਾਲ ਜੁੜੇ ਰਹਿਣ ਵਿੱਚ ਹੋਰ ਮਦਦ ਮਿਲੇਗੀ ਅਤੇ ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਹੋਰ ਸੂਬਿਆਂ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਮਿਲੇਗਾ

Tags: central governmentclosed flightscm bhagwant mannInternational Airportlatest newspro punjab tv
Share212Tweet133Share53

Related Posts

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.