ਐਤਵਾਰ, ਮਈ 11, 2025 10:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਭਗਵੰਤ ਮਾਨ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੇ ਦਿਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

by Gurjeet Kaur
ਅਕਤੂਬਰ 10, 2024
in ਦੇਸ਼
0

ਰਤਨ ਟਾਟਾ ਦੇ ਤੁਰ ਜਾਣ ਨਾਲ ਇਕ ਯੁੱਗ ਦਾ ਅੰਤ ਹੋਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੇਸ਼ ਵਿੱਚ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਨੇ ਟਾਟਾ ਸੰਨਜ਼ ਨੂੰ ‘ਗਲੋਬਲ ਪਾਵਰਹਾਊਸ’ ਬਣਾਉਣ ਲਈ ਰਤਨ ਟਾਟਾ ਦੀ ਸ਼ਲਾਘਾ ਕੀਤੀ ਜਿਸ ਨਾਲ ਦੇਸ਼ ਵਿੱਚ ਸਨਅਤੀ ਵਿਕਾਸ ਦੀ ਰਫ਼ਤਾਰ ਵੀ ਤੇਜ਼ ਹੋਈ। CM ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਤਨ ਟਾਟਾ ਦੀ ਸਖ਼ਤ ਮਿਹਨਤ, ਵਚਨਬੱਧਤਾ, ਸਮਰਪਿਤ ਭਾਵਨਾ ਅਤੇ ਸਾਦਗੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਆਪਣੀ ਪਸੰਦ ਦੇ ਖੇਤਰ ਵਿੱਚ ਮੁਕਾਮ ਬਣਾਉਣ ਲਈ ਪ੍ਰੇਰਿਤ ਕਰਦੀ ਰਹੇਗੀ।

 

 

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਿੱਧ ਸਨਅਤੀ ਦਿੱਗਜ਼ ਦੀ ਮੌਤ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਕਿਉਂਕਿ ਉਨ੍ਹਾਂ ਦੇ ਤੁਰ ਜਾਣ ਨਾਲ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਵਿੱਖ ਵਿੱਚ ਪੂਰਨਾ ਬਹੁਤ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਭਾਰਤ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ਉੱਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਉੱਘੇ ਕਾਰੋਬਾਰੀ ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ ਵਿੱਚ ਹੈ।

Tags: Bhagwant Manncm mannLate Ratan Tatapassed awaypro punjab tvRatan TATA
Share213Tweet133Share53

Related Posts

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

ਪਾਕਿਸਤਾਨ ਨੇ 3 ਘੰਟੇ ਚ ਹੀ ਤੋੜਿਆ ਸੀਜ ਫਾਇਰ, ਭਾਰਤ ਦੇ ਕਈ ਸਰਹੱਦੀ ਇਲਾਕਿਆਂ ‘ਚ ਹਮਲਾ

ਮਈ 11, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025

ਹੁਣ ਅੱਤਵਾਦੀ ਹਮਲਾ ਹੋਇਆ ਤਾਂ ਮੰਨਿਆ ਜਾਏਗਾ ਯੁੱਧ- ਸਰਕਾਰ ਦਾ ਕਹਿਣਾ

ਮਈ 10, 2025

ਦੇਸ਼ ਦੇ 32 ਏਅਰ ਪੋਰਟਾਂ ਨੂੰ ਲੈ ਕੇ ਭਾਰਤ ਸਰਕਾਰ ਦਾ ਨਵਾਂ ਐਲਾਨ, ਪੜੋ ਪੂਰੀ ਖ਼ਬਰ

ਮਈ 10, 2025
Load More

Recent News

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

Punjab Weather update: ਪੰਜਾਬ ਦੇ ਇਹਨਾਂ ਜ਼ਿਲਿਆਂ ਚ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿੱਥੇ ਕਿੱਥੇ ਮਿਲੇਗੀ ਗਰਮੀ ਤੋਂ ਰਾਹਤ

ਮਈ 11, 2025

ਪਾਕਿਸਤਾਨ ਨੇ 3 ਘੰਟੇ ਚ ਹੀ ਤੋੜਿਆ ਸੀਜ ਫਾਇਰ, ਭਾਰਤ ਦੇ ਕਈ ਸਰਹੱਦੀ ਇਲਾਕਿਆਂ ‘ਚ ਹਮਲਾ

ਮਈ 11, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.