ਸੋਮਵਾਰ, ਮਈ 11, 2026 02:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਛੋਟੇ ਸਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਫਤਿਹਗੜ੍ਹ ਸਾਹਿਬ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਨਤਮਸਤਕ ਹੋਏ।

by Pro Punjab Tv
ਦਸੰਬਰ 26, 2025
in Featured, Featured News, ਧਰਮ, ਪੰਜਾਬ, ਰਾਜਨੀਤੀ
0

ਛੋਟੇ ਸਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਫਤਿਹਗੜ੍ਹ ਸਾਹਿਬ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਨਤਮਸਤਕ ਹੋਏ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਦਸ਼ਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੀ ਯਾਦ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਲਾਨਾ ਜੋੜ ਮੇਲ ਮੌਕੇ ਅੱਜ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਦੀਦਾਰ ਕੀਤੇ। ਛੋਟੇ ਫ਼ਰਜ਼ੰਦਾਂ ਦੀ ਕੌਮ ਪ੍ਰਤੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਇਤਿਹਾਸ ‘ਚ ਕਿਤੇ ਨਹੀਂ ਮਿਲਦੀ। ਉਹਨਾਂ ਦੇ ਦ੍ਰਿੜ ਇਰਾਦੇ-ਜਜ਼ਬੇ ਰਹਿੰਦੀ ਦੁਨੀਆ ਤੀਕ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

Tags: cm bhagwant mannCM Bhagwant Mann paid obeisance at Sri Fatehgarh Sahiblatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share202Tweet126Share50

Related Posts

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਮਈ 10, 2026

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026
Load More

Recent News

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਮਈ 10, 2026

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result