Punjab Government Employees: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ।
ਉਨ੍ਹਾਂ ਟਵੀਟ ਕੀਤਾ, ’’ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ…. ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ…1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ… ਜੋ ਕਹਿੰਦੇ ਹਾਂ, ਉਹ ਕਰਦੇ ਹਾਂ..’’
ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ….
ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ…1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ…
ਜੋ ਕਹਿੰਦੇ ਹਾਂ, ਉਹ ਕਰਦੇ…— Bhagwant Mann (@BhagwantMann) May 24, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h