CM ਭਗਵੰਤ ਮਾਨ ਨੇ ਬੇਮੌਸਮੀ ਬਾਰਿਸ਼ ਨਾਲ ਖਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ ਸੀਐੱਮ ਮਾਨ ਵਲੋਂ ਕਿਸਾਨਾਂ ਦੀ ਮੱਦਦ ਦੇ ਲਈ ਕੁਝ ਧਨਰਾਸ਼ੀ ਦਿਤੇ ਜਾਣ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੀਐੱਮ ਮਾਨ ਕਿਸਾਨੀ ਦੀ ਸਥਿਤੀ ‘ਚ ਮਜ਼ਬੂਤ ਬਦਲਾਅ ਦਾ ਦਾਅਵਾ ਕਰਦੇ ਰਹੇ ਹਨ।
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਬੀਤੀ 25 ਮਾਰਚ ਨੂੰ ਫਾਜ਼ਿਲਕਾ ਦੇ ਪਿੰਡ ਬਕੈਨਵਾਲਾ ‘ਚ ਖਰਾਬ ਫਸਲ ਤੇ ਟੁੱਟੇ ਹੋਏ ਘਰਾਂ ਦਾ ਜਾਇਜਾ ਲੈ ਕੇ ਵਾਪਸ ਆਏ।ਉਨ੍ਹਾਂ ਨੇ ਮੌਕੇ ‘ਤੇ ਹੀ ਨਿੱਜੀ ਤੌਰ ‘ਤੇ 1 ਲੱਖ ਰੁਪਏ ਦਿੱਤੇ।ਨਾਲ ਹੀ ਐਮਪੀਲੈਡ ਫੰਡ ਤੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h