ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਦੇ ਜਨਮਦਿਨ ਮੌਕੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਨਾਲ ਤਸਵੀਰ ਸਾਂਝੀ ਕਰਕੇ ਲਿਖਿਆ, “ਜਨਮ ਦਿਨ ਮੁਬਾਰਕ..ਡਾਕਟਰ ਗੁਰਪ੍ਰੀਤ ਕੌਰ.. ਪਰਮਾਤਮਾ ਤੁਹਾਨੂੰ ਖੁਸ਼ੀਆਂ ਅਤੇ ਤੰਦਰੁਸਤੀਆਂ ਬਖਸ਼ੇ..”







