ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ADGP LK ਯਾਦਵ ਦੀ ਅਗਵਾਈ ਵਾਲੀ SIT ਵੱਲੋਂ ਚਲਾਨ ਪੇਸ਼ ਕੀਤੇ ਜਾਣ ਤੇ ਸੁਮੇਧ ਸੈਨੀ ਸਮੇਤ ਸੁਖਬੀਰ ਬਾਦਲ ਨੂੰ ਮਾਸਟਰਮਾਈਂਡ ਦੱਸੇ ਜਾਣ ਤੋਂ ਬਾਅਦ ਇਹ ਮਾਮਲਾ ਇਕ ਵਾਰ ਫਿਰ ਗਰਮਾ ਗਿਆ ਹੈ। ਇਸ ‘ਚ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਵੀ ਆ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਟਵੀਟ ਦੇਖਣ ਨੂੰ ਮਿਲਿਆ ਹੈ। ਜਿਸ ‘ਚ ਉਨ੍ਹਾਂ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਬੇਨਕਾਬ ਹੋਣ ਤੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲਣ ਦੀ ਗੱਲ ਕਹੀ ਹੈ।
ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ..ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ .. ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਤੇ ਕਾਇਮ ਹਾਂ …ਮੰਤਰੀ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ..ਸੱਚ ਕਦੇ ਛੁਪਦਾ ਨਹੀਂ ..
— Bhagwant Mann (@BhagwantMann) February 24, 2023
ਟਵੀਟ ‘ਚ ਉਨ੍ਹਾਂ ਲਿਖਿਆ ਕਿ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ..ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ .. ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਤੇ ਕਾਇਮ ਹਾਂ …ਮੰਤਰੀ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ..ਸੱਚ ਕਦੇ ਛੁਪਦਾ ਨਹੀਂ ..
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h