ਸ਼ਨੀਵਾਰ, ਮਾਰਚ 28, 2026 06:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਭਗਵੰਤ ਮਾਨ ਦੇ ਘਰ ਗੂੰਜ਼ੀਆਂ ਕਿਲਕਾਰੀਆਂ, ਡਾ. ਗੁਰਪ੍ਰੀਤ ਨੇ ਬੇਟੀ ਨੂੰ ਦਿੱਤਾ ਜਨਮ

by Gurjeet Kaur
ਮਾਰਚ 28, 2024
in ਪੰਜਾਬ
0

CM ਭਗਵੰਤ ਮਾਨ ਦੇ ਘਰ ਗੂੰਜ਼ੀਆਂ ਕਿਲਕਾਰੀਆਂ, ਡਾ. ਗੁਰਪ੍ਰੀਤ ਨੇ ਬੇਟੀ ਨੂੰ ਦਿੱਤਾ ਜਨਮ ,

ਮੁੱਖ ਮੰਤਰੀ ਨੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਖੁਸ਼ੀ ਨੇ ਦਸਤਕ ਦਿੱਤੀ ਹੈ। ਮੁੱਖ ਮੰਤਰੀ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਅੱਜ ਹੀ ਡਾਕਟਰ ਗੁਰਪ੍ਰੀਤ ਕੌਰ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੁੱਖ ਮੰਤਰੀ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਦੱਸ ਦੇਈਏ ਕਿ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਕ ਤੌਰ ‘ਤੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ 7 ਮਹੀਨਿਆਂ ਦੀ ਗਰਭਵਤੀ ਹੈ ਅਤੇ ਮਾਰਚ ਮਹੀਨੇ ‘ਚ ਉਨ੍ਹਾਂ ਦੇ ਘਰ ਖੁਸ਼ੀਆਂ ਆਉਣਗੀਆਂ।

Tags: aapcm bhagwant manndaughterdr gurpreet kaurlatest newspro punjab tv
Share230Tweet144Share57

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.