ਮੰਗਲਵਾਰ, ਮਈ 26, 2026 05:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਡਿਪਟੀ CM ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ ਕਿਹਾ, BSF ਤੋਂ ਵੱਧ ਸਮਰੱਥ ਹੈ ਸਾਡੀ ਪੰਜਾਬ ਪੁਲਿਸ

by propunjabtv
ਅਕਤੂਬਰ 21, 2021
in ਦੇਸ਼, ਪੰਜਾਬ
0

ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਤੋਂ ਨਾਰਾਜ਼ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਨੇ ਕਿਹਾ ਕਿ ਬੀਐਸਐਫ ਤੋਂ ਜਿਆਦਾ ਸਮਰੱਥ ਹੈ ਸਾਡੀ ਪੰਜਾਬ ਪੁਲਿਸ।

ਪੰਜਾਬ ਪੁਲਿਸ ਨੇ ਅੱਤਵਾਦ ਖਤਮ ਕੀਤਾ ਹੈ।ਜਿਸ ਕਾਰਨ ਉਸ ‘ਤੇ ਉਂਗਲੀ ਨਹੀਂ ਉਠਾਈ ਜਾ ਸਕਦੀ।ਸ਼ਹੀਦਾਂ ਦੀ ਕੁਰਬਾਨੀ ਕਾਰਨ ਹੀ ਅੱਜ ਅਸੀਂ ਖੁੱਲੀ ਹਵਾ ‘ਚ ਸਾਹ ਲੈ ਰਹੇ ਹਾਂ।ਦੱਸਣਯੋਗ ਹੈ ਕਿ ਉਪ ਮੁੱਖ ਮੰਤਰੀ ਪੁਲਿਸ ਯਾਦਗਾਰੀ ਦਿਵਸ ‘ਤੇ ਜਲੰਧਰ ਦੇ ਪੰਜਾਬ ਆਰਮਡ ਪੁਲਿਸ ਕੰਪਲੈਕਸ ‘ਚ ਆਯੋਜਿਤ ਇੱਕ ਪ੍ਰੋਗਰਾਮ ‘ਚ ਸ਼ਾਮਿਲ ਹੋਣ ਪਹੁੰਚੇ ਸਨ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਲਈ ਅਜਿਹੀ ਵਿਵਸਥਾ ਕੀਤੀ ਜਾਵੇ, ਜਿਸ ਨਾਲ ਉਨ੍ਹਾਂ ਨੂੰ ਪੁਲਿਸ ਆਫਿਸ ਦੇ ਚੱਕਰ ਨਾ ਕੱਟਣੇ ਪੈਣ।ਕਲਕਰਾਂ ਦੇ ਅੱਗੇ ਹੱਥ ਜੋੜ ਕੇ ਖੜ੍ਹੇ ਨਾ ਰਹਿਣ।ਸੰਭਵ ਹੋਵੇ ਤਾਂ ਹਰ ਜ਼ਿਲ੍ਹੇ ‘ਚ ਇੱਕ ਅਫਸਰ ਨਿਯੁਕਤ ਕੀਤਾ ਜਾਵੇ, ਜੋ ਸ਼ਹੀਦ ਪਰਿਵਾਰ ਦੇ ਘਰ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੋ।

Tags: 'big statementBSFdeputy cm sukhjinder randhawapunjab police
Share200Tweet125Share50

Related Posts

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਬਾਥਰੂਮ ਵਿੱਚੋਂ ਮਿਲੀ ਤਿੰਨ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼; ਪਤੀ ਤੇ ਉਸਦੀ ਪ੍ਰੇਮਿਕਾ ‘ਤੇ ਕਤਲ ਦਾ ਸ਼ੱਕ

ਮਈ 25, 2026

ਸੁਪਰੀਮ ਕੋਰਟ ‘ਚ ਟਵਿਸ਼ਾ ਸ਼ਰਮਾ ਮਾਮਲੇ ਦੀ ਸੁਣਵਾਈ ਸ਼ੁਰੂ, ਅਦਾਲਤ ਨੇ ਕਿਹਾ…

ਮਈ 25, 2026
Load More

Recent News

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਬਾਥਰੂਮ ਵਿੱਚੋਂ ਮਿਲੀ ਤਿੰਨ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼; ਪਤੀ ਤੇ ਉਸਦੀ ਪ੍ਰੇਮਿਕਾ ‘ਤੇ ਕਤਲ ਦਾ ਸ਼ੱਕ

ਮਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.