ਮੁੱਖ ਮੰਤਰੀ ਚਰਨਜੀਤ ਸਿੰਘ ਦੀ ਅਗਵਾਈ ‘ਚ ਅੱਜ ਪੰਜਾਬ ਕੈਬਿਨੇਟ ਦੀ ਮਹੱਤਵਪੂਰਨ ਬੈਠਕ ਹੋਵੇਗੀ।ਇਸ ਦੌਰਾਨ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।ਬੈਠਕ ਲਈ ਮੁੱਖ ਮੰਤਰੀ ਸਰਕਿਟ ਹਾਊਸ ਪਹੁੰਚੇ, ਜਿੱਥੇ ਪੁਲਿਸ ਕਰਮਚਾਰੀਆਂ ਨੇ ਗਾਰਡ ਆਫ ਆਨਰ ਦੇ ਕੇ ਉਨਾਂ੍ਹ ਨੂੰ ਸਨਮਾਨਿਤ ਕੀਤਾ।ਇਸ ਦੌਰਾਨ ਪਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਰਹੇ।