ਵੀਰਵਾਰ, ਮਾਰਚ 26, 2026 11:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹੁਣ ਘਰ ਬੈਠੇ ਮਿਲੇਗਾ ਲਰਨਿੰਗ ਲਾਇਸੈਂਸ ! CM ਮਾਨ ਵੱਲੋਂ ਆਨਲਾਈਨ DL ਪੋਰਟਲ ਦੀ ਸ਼ੁਰੂਆਤ, ਜਾਣੋ ਤਰੀਕਾ

by propunjabtv
ਜੂਨ 14, 2022
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਜਿਸ ਨਾਲ ਉਹ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ‘ਤੇ ਸਿਰਫ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਨਵੇਂ ਪੋਰਟਲ www.sarathi.parivahan.gov.in ਦੀ ਸ਼ੁਰੂਆਤ ਕਰਦਿਆਂ ਕਿਹਾ, “ਇਹ ਇਕ ਇਤਿਹਾਸਕ ਕਦਮ ਹੈ ਜਿਸ ਨਾਲ ਚਾਹਵਾਨ ਲੋਕ ਲਰਨਿੰਗ ਡਰਾਈਵਿੰਗ ਲਾਇਸੰਸ ਸੌਖਿਆ ਹੀ ਆਪਣੇ ਘਰਾਂ ਵਿੱਚ ਪ੍ਰਾਪਤ ਕਰ ਸਕਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਇਹ ਪਹਿਲ ਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਆਰ.ਟੀ.ਏ. ਦਫ਼ਤਰਾਂ/ਟਰੈਕਾਂ ‘ਤੇ ਜਾਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੀ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਆਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ 5 ਲੱਖ ਤੋਂ ਵੱਧ ਬਿਨੈਕਾਰ ਆਰ.ਟੀ.ਏ. ਦਫ਼ਤਰਾਂ ਵਿੱਚ ਜਾਣ ਤੋਂ ਬਿਨਾਂ ਆਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਤੋਂ ਪ੍ਰਾਪਤ ਕਰਨਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰੀਨ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ।

Tags: aapcm bhagwant manngovernment of punjab
Share205Tweet128Share51

Related Posts

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.