ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰੱਖੜੀ ਬੰਧਨ ਦੇ ਮੌਕੇ ‘ਤੇ ਔਰਤਾਂ ਨੂੰ ਰੱਖੜੀ ਦਾ ਤੋਹਫਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਤੋਂ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਦੀ ਸ਼ੁਰੂਆਤ ਅੱਜ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਪ੍ਰੋਗਰਾਮ ਨਾਲ ਹੋਵੇਗੀ।
ਇਸ ਦੌਰਾਨ 5704 ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਰਾਜ ਪੱਧਰੀ ਪ੍ਰੋਗਰਾਮ ਜੀਐਨਡੀਯੂ ਵਿਖੇ ਦੁਪਹਿਰ 2 ਵਜੇ ਹੋਵੇਗਾ। ਦੱਸ ਦੇਈਏ ਕਿ ਪਿਛਲੇ ਸਾਲ ਰੱਖੜੀ ਦੇ ਮੌਕੇ ‘ਤੇ ਮੁੱਖ ਮੰਤਰੀ ਨੇ ਨਵੀਆਂ ਭਰਤੀਆਂ ਦਾ ਐਲਾਨ ਕੀਤਾ ਸੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h