ਵੀਰਵਾਰ, ਮਈ 22, 2025 02:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟਰੈਫਿਕ ਤੋਂ ਲੋਕਾਂ ਨੂੰ ਰਾਹਤ ਦੇਣ ਲਈ ‘ਟਰੈਫਿਕ ਹਾਕਸ’ ਐਪ ਲਾਂਚ, ਜਾਣੋ ਕੀ ਕਰ ਸਕਦਾ ਹੈ ਕੰਮ

Ludhiana Traffic Police: ਮਾਨ ਨੇ ਕਿਹਾ ਕਿ ਉਪਭੋਗਤਾ ਆਪਣਾ ਨਾਮ, ਫੋਨ ਨੰਬਰ ਅਤੇ ਈਮੇਲ ਰਾਹੀਂ ਇੱਕ ਨਵੇਂ ਖਾਤੇ ਲਈ ਵੀ ਰਜਿਸਟਰ ਕਰ ਸਕਦਾ ਹੈ।

by ਮਨਵੀਰ ਰੰਧਾਵਾ
ਅਗਸਤ 2, 2023
in ਪੰਜਾਬ
0

Traffic Hawks App: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ‘ਟਰੈਫਿਕ ਹਾਕਸ’ ਐਪ- ਇੱਕ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ, ਜੋ ਲੋਕਾਂ ਅਤੇ ਪੁਲਿਸ ਦਰਮਿਆਨ ਪਾੜੇ ਨੂੰ ਪੂਰਨ, ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਇੱਕ ਸੁਖਾਲੇ ਢੰਗ ਨਾਲ ਵਰਤਣਯੋਗ ਮਾਡਿਊਲ ਪੇਸ਼ ਕਰਦੀ ਹੈ।

ਐਪ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਇਸਨੂੰ ਲੁਧਿਆਣਾ ਟਰੈਫਿਕ ਪੁਲਿਸ ਦੀ ਇੱਕ ਵੱਡੀ ਨਾਗਰਿਕ ਕੇਂਦਰਿਤ ਪਹਿਲ ਦੱਸਿਆ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਐਪ ਨੂੰ ਆਪਣੇ ਮੋਬਾਈਲ ਫ਼ੋਨ ’ਤੇ ਡਾਊਨਲੋਡ ਕਰਕੇ ਆਪਣੇ ਈਮੇਲ ਜਾਂ ਫ਼ੋਨ ਨੰਬਰ ਰਾਹੀਂ ਲਾਗਇਨ ਕਰ ਸਕਦਾ ਹੈ। ਮਾਨ ਨੇ ਕਿਹਾ ਕਿ ਉਪਭੋਗਤਾ ਆਪਣਾ ਨਾਮ, ਫੋਨ ਨੰਬਰ ਅਤੇ ਈਮੇਲ ਰਾਹੀਂ ਇੱਕ ਨਵੇਂ ਖਾਤੇ ਲਈ ਵੀ ਰਜਿਸਟਰ ਕਰ ਸਕਦਾ ਹੈ।

ਐਪ ਦੀਆਂ ਮੁੱਖ ਵਿਸ਼ੇਸ਼ਤਾਵਾਂ ਗਿਣਾਉਂਦਿਆ, ਮੁੱਖ ਮੰਤਰੀ ਨੇ ਕਿਹਾ ਕਿ ਉਪਭੋਗਤਾ ਕਿਸੇ ਵੀ ਕਿਸਮ ਦੀ ਟਰੈਫਿਕ ਉਲੰਘਣਾ ਨਾਲ ਸਬੰਧਤ ਵੀਡੀਓ ਅਤੇ ਸਬੂਤ ਪ੍ਰਦਾਨ ਕਰਕੇ ਟਰੈਫਿਕ ਉਲੰਘਣਾ ਦੀ ਰਿਪੋਰਟ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਪਲੀਕੇਸ਼ਨ ਵਿੱਚ ਖਿੱਚੀਆਂ ਗਈਆਂ ਤਸਵੀਰਾਂ ਮੁਤਾਬਿਕ ਉਪਭੋਗਤਾ ਦੇ ਜੀਪੀਐਸ ਕੋਆਰਡੀਨੇਟਸ ਨੂੰ ਆਪਣੇ ਆਪ ਸਬੰਧਤ ਅਧਿਕਾਰੀਆਂ ਤੱਕ ਭੇਜ ਦੇਵੇਗੀ ਤਾਂ ਜੋ ਸ਼ਿਕਾਇਤਕਰਤਾ ਦੇ ਅਸਲ ਸਥਾਨ ਨੂੰ ਟਰੈਕ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਐਪ ਵਿੱਚ ਉਪਭੋਗਤਾ ਰੋਸ ਮੁਜ਼ਾਹਰੇ, ਸੜਕ ਬਣਾਉਣ ਕਾਰਨ, ਸੜਕ ਦੀ ਮੁਰੰਮਤ ਅਤੇ ਹੋਰਾਂ ਕਾਰਨਾਂ ਕਰਕੇ ਟਰੈਫਿਕ ਜਾਮ ਵਰਗੀਆਂ ਸਾਰੀਆਂ ਘਟਨਾਵਾਂ ਨੂੰ ਦੇਖ ਸਕਦੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੋਈ ਉਪਭੋਗਤਾ ਹਾਦਸਾ ਹੋਣ ਸਬੰਧੀ ਜਾਂ ਟਰੈਫਿਕ ਜਾਮ ਸਬੰਧੀ ਆਪਸ਼ਨ ਚੁਣਦਾ ਹੈ ਅਤੇ ਸਬੰਧਤ ਘਟਨਾ ਦੇ ਵੇਰਵੇ ਪ੍ਰਦਾਨ ਕਰਦਾ ਹੈ ਤਾਂ ਐਪਲੀਕੇਸ਼ਨ ਆਪਣ ਆਪ ਸਬੰਧਤ ਸਥਾਨ ਦੀ ਦੇ ਜੀ.ਪੀ.ਐਸ. ਕੋਆਰਡੀਨੇਟਸ ਅਧਿਕਾਰੀਆਂ ਨੂੰ ਭੇਜ ਦੇਵੇਗੀ। ਉਨ੍ਹਾਂ ਕਿਹਾ ਕਿ ਹੋਰ ਟੈਬਸ ’ਤੇ ਉਪਭੋਗਤਾ ਆਪਣੇ ਸਥਾਨ ਅਨੁਸਾਰ ਨਕਸ਼ੇ ’ਤੇ ਨਜ਼ਦੀਕੀ ਅਧਿਕਾਰੀ ਨੂੰ ਵੀ ਦੇਖ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।

Chief Minister @BhagwantMann launched ‘Traffic Hawks’ app- a Mobile Application, of Ludhiana Commissionerate Police to bridge gap between public & Police, offer modules to redress grievances & complaints related to Traffic and providing information to all on fingertips. (1/2) pic.twitter.com/eiYA6F0SVA

— Government of Punjab (@PunjabGovtIndia) August 1, 2023

ਪੰਜਾਬ ਸੀਐਮ ਨੇਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਮਾਡਿਊਲ ਵਿੱਚ ਚਲਾਨ ਭਰਨ ਦੇ ਵੱਖ-ਵੱਖ ਤਰੀਕਿਆਂ ਦੀ ਵੀ ਬਾਰੀਕੀ ਨਾਲ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਐਪ ਟਰੈਫਿਕ ਅਪਰਾਧਾਂ ਦੀ ਸੂਚੀ ਵੀ ਦਰਸਾਉਂਦੀ ਹੈ ਤਾਂ ਜੋ ਉਪਭੋਗਤਾਵਾਂ ਨੂੰ ਉਲੰਘਣਾਵਾਂ ਅਤੇ ਸਬੰਧਤ ਜੁਰਮਾਨਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਪਭੋਗਤਾਵਾਂ ਨੂੰ ਜਾਗਰੂਕ ਕਰਨ ਅਤੇ ਉਪਭੋਗਤਾਵਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਸੜਕ ਸੁਰੱਖਿਆ ਚਿੰਨ੍ਹ ਸਮਝਾਏ ਗਏ ਹਨ।

ਭਗਵੰਤ ਮਾਨ ਨੇ ਕਿਹਾ ਕਿ ਫੀਡਬੈਕ ਟੋਲ ਵਜੋਂ ਜੇਕਰ ਕੋਈ ਉਪਭੋਗਤਾ ਟਰੈਫਿਕ ਪੁਲਿਸ ਦੇ ਕਿਸੇ ਵੀ ਸਟਾਫ ਦੇ ਕੰਮ ਤੋਂ ਖੁਸ਼ ਹੁੰਦਾ ਹੈ, ਤਾਂ ਉਹ ਵਿਭਾਗ ਨੂੰ ਤੁਰੰਤ ਪ੍ਰਸ਼ੰਸਾ ਸੁਨੇਹਾ ਭੇਜ ਸਕਦਾ ਹੈ । ਉਹਨਾਂ ਇਹ ਵੀ ਕਿਹਾ ਕਿ ਇੱਕ ਫਾਰਮ ਜਿੱਥੇ ਉਪਭੋਗਤਾ/ਜਨਤਾ ਪੁਲਿਸ ਨੂੰ ਖੁੱਲ੍ਹੇ ਸੁਝਾਅ ਦੇ ਸਕਦਾ ਹੈ ਵੀ ਇਸ ਐਪ ’ਤੇ ਉਪਲਬਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannLudhiana Commissionerate PoliceLudhiana Traffic Policepro punjab tvPunjab CMpunjab newspunjabi newsTraffic Hawks App Launch
Share250Tweet156Share63

Related Posts

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025
Load More

Recent News

14 ਸਾਲ ਦੇ ਕ੍ਰਿਕਟਰ ਦੇ ਨਾਮ ਲੱਗਿਆ ਇੱਕ ਹੋਰ ਖਿਤਾਬ, BCCI ਨੇ ਕੀਤਾ ਵੱਡਾ ਐਲਾਨ

ਮਈ 22, 2025

ਅਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ, ਦੁਸ਼ਮਣਾਂ ਨੇ ਦੇਖ ਲਿਆ ਕਿ ਜਦੋਂ ਸਿੰਦੂਰ ਬਾਰੂਦ ਬਣ ਜਾਂਦਾ ਹੈ ਤਾਂ ਨਤੀਜਾ ਕੀ ਹੁੰਦਾ

ਮਈ 22, 2025

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

ਅਮਰੀਕਾ ਦੇ ਇਸ ਸ਼ਹਿਰ ‘ਚ ਅਜਾਇਬ ਘਰ ਅੱਗੇ ਹੋਇਆ ਅੱਤਵਾਦੀ ਹਮਲਾ

ਮਈ 22, 2025

ਭਾਰਤ ਨੇ ਨਕਾਰੇ ਟਰੰਪ ਦੇ ਦਾਅਵੇ ਵਿਦੇਸ਼ ਮੰਤਰੀ ਜੈ ਸ਼ੰਕਰ ਨੇ ਖੋਲੀ ਪੋਲ, ਕਹੀ ਵੱਡੀ ਗੱਲ

ਮਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.