ਮੰਗਲਵਾਰ, ਅਗਸਤ 11, 2026 12:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਲਈ ਮੁਆਵਜ਼ੇ ਦਾ ਕੀਤਾ ਐਲਾਨ

ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਹੜ੍ਹਾਂ ਦੌਰਾਨ ਹੋਏ ਨੁਕਸਾਨ ਲਈ

by Pro Punjab Tv
ਸਤੰਬਰ 29, 2025
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਹੜ੍ਹਾਂ ਦੌਰਾਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਸਬੰਧੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 26 ਤੋਂ 33 ਫ਼ੀ ਸਦੀ ਤੱਕ ਖਰਾਬ ਹੋ ਚੁੱਕੀ ਫ਼ਸਲ ਲਈ ਕਿਸਾਨਾਂ ਨੂੰ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ 75 ਫੀਸਦੀ ਤੋਂ ਲੈ ਕੇ 100 ਫ਼ੀ ਸਦੀ ਤੱਕ ਖਰਾਬ ਹੋ ਚੁੱਕੀ ਫ਼ਸਲ ਲਈ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇਗਾ। ਦਰਿਆਵਾਂ ਦੀ ਭੇਂਟ ਚੜ੍ਹੀਆਂ ਸਬੰਧੀ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਰੁੜ੍ਹ ਚੁੱਕੀਆਂ ਨੂੰ ਜ਼ਮੀਨਾਂ ਨੂੰ ਵਾਪਸ ਤਾਂ ਨਹੀਂ ਲਿਆ ਸਕਦੇ ਪਰ ਉਨ੍ਹਾਂ ਜ਼ਮੀਨਾਂ ਦੇ ਮਾਲਕਾਂ ਨੂੰ ਅਸੀਂ 47,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੈਸੇ ਦਿਆਂਗੇ। ਜਦਕਿ ਰੇਤੇ ਨਾਲ ਭਰ ਚੁੱਕੇ ਖੇਤਾਂ ਨੂੰ ਸਾਫ਼ ਕਰਨ ਲਈ ਅਸੀਂ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੈਸੇ ਦੇਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ਾ ਦੀਵਾਲੀ ਤੋਂ ਪਹਿਲਾਂ 15 ਅਕਤੂਬਰ ਤੋਂ ਦਿੱਤਾ ਜਾਵੇਗਾ।

ਅਮਨ ਅਰੋੜਾ ਨੇ ਜਿੱਥੇ ਦਰਿਆਵਾਂ ਦੀ ਸਫਾਈ ਨਾ ਹੋਣ ਲਈ ਪਿਛਲੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ, ਉੱਥੇ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਜਲ ਸਰੋਤ ਵਿਭਾਗ ਵੱਲੋ ਹੜ੍ਹ ਰੋਕਣ ਲਈ ਕੀਤੇ ਪ੍ਰਬੰਧਾਂ ਦੀਆਂ ਨਕਾਮੀਆਂ ’ਤੇ ਸਵਾਲ ਕੀਤੇ। ਵਿੱਤ ਮੰਤਰੀ ਹਰਪਾਲ ਚੀਮਾ ਨੇ ਬਾਜਵਾ ’ਤੇ ਧੁੱਸੀ ਬੰਨ੍ਹ ਅੰਦਰ ਜ਼ਮੀਨ ਖਰੀਦ ਕੇ ਰੇਤ ਵੇਚਣ ਦਾ ਦੋਸ਼ ਲਾਇਆ। ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਨੇ ਹੜ੍ਹ ਦੇ ਕਾਰਨਾਂ ਅਤੇ ਭਵਿੱਖ ਵਿਚ ਬਚਾਅ ਲਈ ਹਾਊਸ ਦੀ ਕਮੇਟੀ ਬਣਾਏ ਜਾਣ ਦੀ ਮੰਗ ਕੀਤੀ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਅਗਲੇ ਸਾਲ 31 ਮਾਰਚ ਤੱਕ 76 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕਰੇਗੀ।

Tags: Aam Aadmi Partycm bhagwant maanCM maan announces compensation for damage caused during floodsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab FloodsPunjab Floods Flood affected AreasPunjab Floods Relief Workpunjab floods victims
Share202Tweet126Share51

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.