ਵੀਰਵਾਰ, ਅਪ੍ਰੈਲ 2, 2026 03:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਆਪ ਸਰਕਾਰ ਦੇ 3 ਸਾਲ ਪੂਰੇ ਹੋਣ ਤੇ ਸ੍ਰੀ ਦਰਬਾਰ ਸਾਹਿਬ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਅੱਜ 3 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਪਹੁੰਚੇ ਹਨ।

by Gurjeet Kaur
ਮਾਰਚ 16, 2025
in Featured News, ਪੰਜਾਬ
0

ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਅੱਜ 3 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਪਹੁੰਚੇ ਹਨ।

ਜਾਣਕਾਰੀ ਅਨੁਸਾਰ ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ 5 ਸਾਲ ਪੂਰੇ ਕਰਨਗੇ ਅਤੇ ਅਗਲੇ 5 ਸਾਲ ਵੀ ਮੁੱਖ ਮੰਤਰੀ ਬਣੇ ਰਹਿਣਗੇ। ਕੇਜਰੀਵਾਲ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਗਰੀਬਾਂ ਦੀ ਸੇਵਾ ਕਰਨੀ ਪਵੇਗੀ। ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਪਵੇਗਾ। ਇਸ ਲਈ ਅਸੀਂ ਗੁਰੂਆਂ ਦਾ ਅਸ਼ੀਰਵਾਦ ਲੈਣ ਆਏ ਹਾਂ।

ਸੀਐਮ ਭਗਵੰਤ ਮਾਨ ਨੇ ਕਿਹਾ- ਪੰਜਾਬ ਵਿੱਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਚੱਲ ਰਹੀ ਹੈ। ਅਸੀਂ 52 ਹਜ਼ਾਰ ਨੌਕਰੀਆਂ ਦੇ ਚੁੱਕੇ ਹਾਂ। ਅਰਵਿੰਦ ਕੇਜਰੀਵਾਲ ਗੁਰੂਆਂ ਤੋਂ ਆਪਣੀਆਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰਦੇ ਰਹਿਣ ਲਈ ਆਸ਼ੀਰਵਾਦ ਲੈਣ ਆਏ ਹਨ।

Tags: AAP Convenor Arvind Kejriwalcm maanlatest newslatest Updatepropunjabnewspropunjabtvpunjab govtpunjab news
Share202Tweet127Share51

Related Posts

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result