ਸ਼ੁੱਕਰਵਾਰ, ਅਕਤੂਬਰ 2, 2026 02:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੱਲ੍ਹ CM ਮਾਨ ਤੇ ਸਿਸੋਦੀਆ ਜਾਣਗੇ ਹਿਮਾਚਲ ਪ੍ਰਦੇਸ਼, ਲੋਕਾਂ ਨੂੰ ਦੇਣਗੇ ਦੂਜੀ ਗਾਰੰਟੀ

ਕੱਲ੍ਹ CM ਮਾਨ ਤੇ ਸਿਸੋਦੀਆ ਜਾਣਗੇ ਹਿਮਾਚਲ ਪ੍ਰਦੇਸ਼, ਲੋਕਾਂ ਨੂੰ ਦੇਣਗੇ ਦੂਜੀ ਗਾਰੰਟੀ

by Raminder Singh
ਅਗਸਤ 24, 2022
in Featured, Featured News, ਦੇਸ਼
0

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਤੇਜ਼ ਕਰਦਿਆਂ ਆਮ ਆਦਮੀ ਪਾਰਟੀ (ਆਪ) ਵੀਰਵਾਰ ਸੂਬੇ ਦੇ ਲੋਕਾਂ ਲਈ ਦੂਜੀ ਗਾਰੰਟੀ ਦਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਕਪਿਲਾ ਫਾਰਮ ਵਿਖੇ ਇੱਕ ਰੈਲੀ ਵਿੱਚ ‘ਕੇਜਰੀਵਾਲ ਦੀ ਦੂਜੀ ਗਾਰੰਟੀ’ ਦਾ ਐਲਾਨ ਕਰਨਗੇ।

ਇਹ ਵੀ ਪੜ੍ਹੋ-ਬਾਬੇ ਕੋਲ ਪਹੁੰਚੇ ਗਾਇਕ ਇੰਦਰਜੀਤ ਨਿੱਕੂ, ਰੋਂਦਿਆਂ ਸੁਣਾਏ ਆਪਣੇ ਦੁੱਖ ਦਰਦ (ਵੀਡੀਓ)

ਪਾਰਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ ‘ਆਪ’ ਹਿਮਾਚਲ ਵਾਸੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਲੋਕ ਪੱਖੀ ਕੰਮ ਕਰਨਾ ਚਾਹੁੰਦੀ ਹੈ। ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਬਿਹਤਰ ਸਿੱਖਿਆ, ਰੁਜ਼ਗਾਰ, ਸਿਹਤ ਅਤੇ ਇੱਕ ਇਮਾਨਦਾਰ ਸਰਕਾਰ ਪ੍ਰਦਾਨ ਕਰਨ ਲਈ ਆਮ ਆਦਮੀ ਪਾਰਟੀ ‘ਇੱਕ ਮੌਕੇ’ ਦੀ ਮੰਗ ਕਰ ਰਹੀ ਹੈ। ਪਿਛਲੇ ਹਫ਼ਤੇ, ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸਿੱਖਿਆ ਦੇ ਖੇਤਰ ਨਾਲ ਸਬੰਧਤ ਪਹਿਲੀ ਗਾਰੰਟੀ ਦਿੱਤੀ ਸੀ। ਸਿੱਖਿਆ ਖੇਤਰ ਵਿੱਚ ‘ਆਪ’ ਨੂੰ ਅਤੇ ‘ਦਿੱਲੀ ਮਾਡਲ’ ਨੂੰ ਭਾਰਤ ਸਮੇਤ ਵਿਸ਼ਵ ਭਰ ਤੋਂ ਪ੍ਰਸ਼ੰਸ਼ਾ ਮਿਲੀ ਹੈ।

ਸਿੱਖਿਆ ਨਾਲ ਸਬੰਧਤ ਗਾਰੰਟੀ ‘ਚ ਪੰਜ ਪ੍ਰਮੁੱਖ ਵਾਅਦੇ
1. ਹਿਮਾਚਲ ਪ੍ਰਦੇਸ਼ ਵਿੱਚ ਹਰ ਪਰਿਵਾਰ ਦੇ ਹਰ ਬੱਚੇ ਨੂੰ ਮੁਫ਼ਤ ਸਿੱਖਿਆ।
2. ਸਾਰੇ ਸਰਕਾਰੀ ਸਕੂਲਾਂ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਤਰਜ਼ ‘ਤੇ ਵਿਸ਼ਵ ਪੱਧਰੀ ਬਣਾਇਆ ਜਾਵੇਗਾ।
3. ਹਿਮਾਚਲ ਪ੍ਰਦੇਸ਼ ਦੇ ਪ੍ਰਾਈਵੇਟ ਸਕੂਲਾਂ ਨੂੰ ਵੀ ਹਰ ਸਾਲ ਸਕੂਲੀ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
4. ਸਾਰੇ ਆਰਜ਼ੀ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇਗਾ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਅਗਲੇ ਪੰਜ ਸਾਲਾਂ ਵਿੱਚ ਭਰੀਆਂ ਜਾਣਗੀਆਂ।
5. ਅਧਿਆਪਕਾਂ ਨੂੰ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਹੀਂ ਸੌਂਪਿਆ ਜਾਵੇਗਾ।

ਇਹ ਵੀ ਪੜ੍ਹੋ- ਦੁਨੀਆ ਦਾ ਪਹਿਲਾ ਮਾਮਲਾ: ਇਕੋ ਸਮੇਂ HIV, ਕੋਰੋਨਾ ਤੇ ਮੰਕੀਪਾਕਸ ਦਾ ਸ਼ਿਕਾਰ ਹੋਇਆ ਇਟਲੀ ਦਾ ਇਹ ਸ਼ਖਸ

‘ਆਪ’ ਬੁਲਾਰੇ ਅਨੁਸਾਰ ਪਿਛਲੇ 7 ਸਾਲਾਂ ਵਿੱਚ ਕੇਜਰੀਵਾਲ ਸਰਕਾਰ ਨੇ ਨਾ ਸਿਰਫ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ, ਸਗੋਂ ਮੁਫ਼ਤ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਕੇ ਜਨਤਕ ਸਿੱਖਿਆ ਪ੍ਰਣਾਲੀ ਵਿੱਚ ਆਮ ਲੋਕਾਂ ਦਾ ਵਿਸ਼ਵਾਸ ਵੀ ਬਹਾਲ ਕੀਤਾ ਹੈ ਅਤੇ ਹੁਣ ਪੰਜਾਬ ਵਿੱਚ ਵੀ ਇਹੀ ਹੋ ਰਿਹਾ ਹੈ।

Tags: cm mannguaranteeHimachal PradeshSisodia
Share210Tweet132Share53

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.