ਸ਼ਨੀਵਾਰ, ਜੁਲਾਈ 26, 2025 07:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

CM ਮਾਨ ਵੱਲੋਂ ਝੋਨੇ ਦੀ ਫਸਲ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਨੂੰ ਪ੍ਰਵਾਨਗੀ

ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਫਸਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਅਧਿਕਾਰੀਆਂ ਨੂੰ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਆਖਿਆ।

by Gurjeet Kaur
ਅਪ੍ਰੈਲ 9, 2025
in Featured News, ਪੰਜਾਬ
0

ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਫਸਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਅਧਿਕਾਰੀਆਂ ਨੂੰ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਆਖਿਆ।

ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਕਿਸਾਨ ਮਿਲਣੀ ਝੋਨੇ ਦੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਫਸਲ ਬਾਰੇ ਜਾਗਰੂਕ ਕਰਨ ਉਤੇ ਕੇਂਦਰਤ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਘੱਟ ਪਾਣੀ ਦੀ ਵਰਤੋਂ ਕਰਨ ਵਾਲੀਆਂ ਤਕਨੀਕਾਂ ਰਾਹੀਂ ਕਰਨ ਬਾਰੇ ਜਾਣੂੰ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਵੱਧ ਝਾੜ ਵਾਲੀਆਂ ਕਿਸਮਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਕਤੂਬਰ ਵਿੱਚ ਝੋਨਾ ਵੇਚਣ ਵੇਲੇ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਆਉਂਦੀਆਂ ਦਿੱਕਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਝੋਨੇ ਦੀ ਲਵਾਈ ਅਗੇਤੀ ਕਰਦਿਆਂ ਪਹਿਲੀ ਜੂਨ ਤੋਂ ਕਰਵਾਉਣ ਦਾ ਫੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਸੂਬੇ ਨੂੰ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲਵਾਈ ਯਕੀਨੀ ਬਣਾਈ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਲੋੜੀਂਦੇ ਪ੍ਰਬੰਧ ਤੇ ਯੋਜਨਾਬੰਦੀ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਲਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਨੂੰ ਜ਼ੋਨਾਂ ਵਿੱਚ ਵੰਡਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜ਼ੋਨਾਂ ਦੇ ਹਿਸਾਬ ਨਾਲ ਝੋਨੇ ਦੀ ਲਵਾਈ ਲਈ ਜਲਦੀ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਤੋਂ ਫਾਇਦਾ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬਾ ਸਰਕਾਰ ਉੱਘੇ ਖੇਤੀਬਾੜੀ ਮਾਹਿਰਾਂ ਨੂੰ ਨਾਲ ਜੋੜੇਗੀ।

ਇਸ ਦੌਰਾਨ ਉਨ੍ਹਾਂ ਦੁਹਰਾਇਆ ਕਿ ਨਕਲੀ ਬੀਜਾਂ ਦੀ ਵਿਕਰੀ ਰੋਕਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Tags: cm maanKisan Milanilatest newslatest Updatepropunjabnewspropunjabtvpunjab news
Share204Tweet128Share51

Related Posts

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025

ਮਾਲਦੀਵ ਦੇ ਆਜ਼ਾਦੀ ਜਸ਼ਨ ‘ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ PM ਮੋਦੀ

ਜੁਲਾਈ 26, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.