ਐਤਵਾਰ, ਅਪ੍ਰੈਲ 5, 2026 11:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪਹੁੰਚੇ CM ਮਾਨ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

by Gurjeet Kaur
ਅਪ੍ਰੈਲ 27, 2023
in ਪੰਜਾਬ
0

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪੰਜਾਬ ਦੇ ਮੌਜੂਦਾ ਸੀਐੱਮ ਭਗਵੰਤ ਮਾਨ ਪਹੁੰਚੇ।ਸੀਐੱਮ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਦੱਸ ਦੇਈਏ ਕਿ ਮੰਗਲਵਾਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਪ੍ਰਕਾਸ਼ ਸਿੰਘ ਬਾਦਲ ਨੇ 95 ਸਾਲ ਦੀ ਉਮਰ ‘ਚ ਆਖਰੀ ਸਾਹ ਲਏ।

ਬੀਤੇ ਦਿਨ ਅਕਾਲੀ ਦਲ ਵਲੋਂ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਅਕਾਲੀ ਦਫ਼ਤਰ ‘ਚ ਰੱਖਿਆ ਗਿਆ।

ਜਿੱਥੇ ਕਈ ਸਿਆਸੀ ਆਗੂਆਂ ਨੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ ਤੇ ਸ਼ਰਧਾਂਜਲੀ ਭੇਂਟ ਕੀਤੀ।ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਵੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਤੇ ਸ਼ਰਧਾਂਜਲੀ ਭੇਂਟ ਕਰਨ ਲਈ ਚੰਡੀਗੜ੍ਹ ਵਿਖੇ ਪਹੁੰਚੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mann CM PunjabFormer Cm Prakash Singh Badalprakash singh badalPrakash Singh Badal funeralpro punjab tv
Share266Tweet166Share67

Related Posts

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਅਪ੍ਰੈਲ 4, 2026

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਅਪ੍ਰੈਲ 4, 2026

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਅਪ੍ਰੈਲ 4, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਅਪ੍ਰੈਲ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਅਪ੍ਰੈਲ 3, 2026
Load More

Recent News

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026

Tremendous Useful Tips To enhance Tower Rush

ਅਪ੍ਰੈਲ 4, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.