ਵੀਰਵਾਰ, ਅਗਸਤ 27, 2026 07:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

CM ਮਾਨ ਜਹਾਨਖੇਲਾ ਵਿਖੇ ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਸਮਾਗਮ ‘ਚ ਸ਼ਾਮਿਲ, ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਦੇ ਸੌਂਪੇ ਚੈੱਕ

ਪੰਜਾਬ ਮੁੱਖ ਮੰਤਰੀ ਭਗਵੰਤ ਮਨ ਅੱਜ ਪੁਲਿਸ ਮੁਲਾਜਮ ਦੇ ਪਾਸਿੰਗ ਆਊਟ ਪਰੇਡ ਦੇ ਸਮਾਗਮ ਚ ਸ਼ਾਮਿਲ ਹੋਏ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ।

by Gurjeet Kaur
ਮਾਰਚ 2, 2025
in Featured News, ਪੰਜਾਬ
0

ਪੰਜਾਬ ਮੁੱਖ ਮੰਤਰੀ ਭਗਵੰਤ ਮਨ ਅੱਜ ਪੁਲਿਸ ਮੁਲਾਜਮ ਦੇ ਪਾਸਿੰਗ ਆਊਟ ਪਰੇਡ ਦੇ ਸਮਾਗਮ ਚ ਸ਼ਾਮਿਲ ਹੋਏ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ।

ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਇੰਦਰਜੀਤ ਸਿੰਘ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਇਨ੍ਹਾਂ ਸੂਰਬੀਰ ਯੋਧਿਆਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਸੇਵਾ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਦੇ ਅਥਾਹ ਯੋਗਦਾਨ ਦੇ ਸਤਿਕਾਰ ਵਜੋਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਦੀ ਇਹ ਪਹਿਲ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਹੋਣਗੇ

Tags: cm maanlatest newslatest UpdatepropunjabnewspropunjabtvPunjab CMpunjab govtpunjab police
Share209Tweet131Share52

Related Posts

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result